11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਹੈਰੋਇਨ ਸਮੇਤ ਕਾਬੂ

ਗੁਰਦਾਸਪੁਰ, 9 ਸਤੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 3 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਤਫਤੀਸ਼ੀ ਅਫ਼ਸਰ ਏ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗੁਰਦਾਸਪੁਰ, 9 ਸਤੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 3 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਤਫਤੀਸ਼ੀ ਅਫ਼ਸਰ ਏ.ਐਸ.ਆਈ ਵਿਜੇ ਕੁਮਾਰ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਉਨ੍ਹਾਂ ਸਮੇਤ ਪੁਲਿਸ ਪਾਰਟੀ ਵਲੋਂ ਸ਼ਮਸ਼ਾਨਘਾਟ ਪੁਰਾਣਾ ਸ਼ਾਲਾ ਤੋਂ ਅਜੇ ਸਿੰਘ ਪੁੱਤਰ ਗੁਰਬਖਸ਼ ਸਿੰਘ ਪੁਰਾਣਾ ਸ਼ਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਗਿਆ। ਜਿਸ ’ਚੋਂ 3 ਗ੍ਰਾਮ ਹੈਰੋਇੰਨ ਬਰਾਮਦ ਕੀਤੀ ਗਈ। ਸ਼ਾਲਾ ਪੁਲਿਸ ਨੇ ਅਜੇ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ 1660 ਰੁਪਏ ਡਰੱਗ ਮਨੀ ਸਮੇਤ 2 ਗ੍ਰਿਫ਼ਤਾਰ ਅਗਲੀ ਖ਼ਬਰ ਪਿੰਡ ਚੱਕ ਸ਼ਰੀਫ ਵਿਖੇ ਆਯੁਸ਼ ਕੈਂਪ ਲੱਗਾ
Ad Position 24