11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਦੀਨਾਨਗਰ, 9 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੀਨਾਨਗਰ ਸ਼ਹਿਰ ’ਚ ਲੁਟੇਰਿਆਂ ਨੇ ਦਿਨ ਦਿਹਾੜੇ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ। ਜਾਣਕਾਰੀ ਦਿੰਦਿਆਂ ਸੌਰਵ ਤੇਜੀ ਪੁੱਤਰ ਦੀਪਕ ਤੇਜੀ ਵਾਸੀ ਗਲੀ ਬਾਣੀਆਂ ਦੀਨਾਨਗਰ ਨੇ ਦੱਸਿਆ ਕਿ ਦੁਪਹਿਰ ਸਮੇਂ ਉਹ ਅਪਣਾ ਮੋਟਰਸਾਈਕਲ ਘਰ ਦੇ ਬਾਹਰ ਗਲੀ ’ ਚ ਖੜ੍ਹਾ ਕਰਕੇ ਘਰ ਅੰਦਰ ਗਿਆ ਤੇ ਜਦੋਂ ਕੁਝ ਦੇਰ ਮਗਰੋਂ ਵਾਪਸ ਆਇਆ ਤਾਂ ਮੋਟਰਸਾਈਕਲ ਉਥੋਂ ਗਾਇਬ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਦੀਨਾਨਗਰ, 9 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੀਨਾਨਗਰ ਸ਼ਹਿਰ ’ਚ ਲੁਟੇਰਿਆਂ ਨੇ ਦਿਨ ਦਿਹਾੜੇ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ। ਜਾਣਕਾਰੀ ਦਿੰਦਿਆਂ ਸੌਰਵ ਤੇਜੀ ਪੁੱਤਰ ਦੀਪਕ ਤੇਜੀ ਵਾਸੀ ਗਲੀ ਬਾਣੀਆਂ ਦੀਨਾਨਗਰ ਨੇ ਦੱਸਿਆ ਕਿ ਦੁਪਹਿਰ ਸਮੇਂ ਉਹ ਅਪਣਾ ਮੋਟਰਸਾਈਕਲ ਘਰ ਦੇ ਬਾਹਰ ਗਲੀ ’ ਚ ਖੜ੍ਹਾ ਕਰਕੇ ਘਰ ਅੰਦਰ ਗਿਆ ਤੇ ਜਦੋਂ ਕੁਝ ਦੇਰ ਮਗਰੋਂ ਵਾਪਸ ਆਇਆ ਤਾਂ ਮੋਟਰਸਾਈਕਲ ਉਥੋਂ ਗਾਇਬ ਸੀ। ਜਦੋਂ ਨੇੜਲੇ ਸੀ.ਸੀ.ਟੀ.ਵੀ ਕੈਮਰਿਆਂ ਦੀ ਪੜਤਾਲ ਕੀਤੀ ਤਾਂ ਇਕ ਨੌਜਵਾਨ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਜਾਂਦਾ ਹੋਇਆ ਦਿਖਾਈ ਦਿੱਤਾ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨਵੀਂ ਬਣੀ ਸੜਕ 3 ਮਹੀਨੇ ’ਚ ਟੁੱਟੀ ਅਗਲੀ ਖ਼ਬਰ ਹੈਰੋਇਨ ਤੇ 1660 ਰੁਪਏ ਡਰੱਗ ਮਨੀ ਸਮੇਤ 2 ਗ੍ਰਿਫ਼ਤਾਰ
Ad Position 24