11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਿੰਡ ਨੰਗਲ ਬੁੱਟਰ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਕਲਸੀ ਵਲੋਂ 10 ਲੱਖ ਦੀ ਗ੍ਰਾਂਟ ਦਾ ਚੈੱਕ ਦਿੱਤਾ

ਡੇਹਰੀਵਾਲ ਦਰੋਗਾ, 9 ਸਤੰਬਰ (ਹਰਦੀਪ ਸਿੰਘ ਸੰਧੂ)-ਬਟਾਲਾ ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਵਿਧਾਇਕ ਅਮਨਸ਼ੇਰ ਸਿੰਘ (ਸ਼ੈਰੀ) ਕਲਸੀ ਵਲੋਂ ਪਿੰਡ ਨੰਗਲ ਬੁੱਟਰ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ। ਵਿਧਾਇਕ ਕਲਸੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਡੇਹਰੀਵਾਲ ਦਰੋਗਾ, 9 ਸਤੰਬਰ (ਹਰਦੀਪ ਸਿੰਘ ਸੰਧੂ)-ਬਟਾਲਾ ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਵਿਧਾਇਕ ਅਮਨਸ਼ੇਰ ਸਿੰਘ (ਸ਼ੈਰੀ) ਕਲਸੀ ਵਲੋਂ ਪਿੰਡ ਨੰਗਲ ਬੁੱਟਰ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ। ਵਿਧਾਇਕ ਕਲਸੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਤੇ ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕਰਨ ’ਤੇ ਵਿਧਾਇਕ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡ ’ਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣਗੇ। ਸਰਪੰਚ ਜੋਗਿੰਦਰ ਸਿੰਘ ਨੇ ਕਿਹਾ ਕਿ ਵਿਧਾਇਕ ਕਲਸੀ ਵਲੋਂ ਬਟਾਲਾ ਹਲਕੇ ਦੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜਿਆ ਜਾ ਰਿਹਾ ਹੈ। ਇਸ ਮੌਕੇ ਬਲਦੇਵ ਸਿੰਘ, ਪਰਮਜੀਤ ਸਿੰਘ, ਜਸਵੰਤ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਕੌਰ, ਰਣਜੀਤ ਕੌਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੁਲਤਾਨਪੁਰ ਦੇ ਸ਼ਮਸ਼ਾਨਘਾਟ ਨੂੰ ਜਾਂਦਾ ਰਸਤਾ ਕੰਕਰੀਟ ਨਾਲ ਕੀਤਾ ਪੱਕਾ ਅਗਲੀ ਖ਼ਬਰ ਨਵੀਂ ਬਣੀ ਸੜਕ 3 ਮਹੀਨੇ ’ਚ ਟੁੱਟੀ
Ad Position 24