11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਿੰਡ ਸੁਲਤਾਨਪੁਰ ਦੇ ਸ਼ਮਸ਼ਾਨਘਾਟ ਨੂੰ ਜਾਂਦਾ ਰਸਤਾ ਕੰਕਰੀਟ ਨਾਲ ਕੀਤਾ ਪੱਕਾ

ਘੱਲੂਘਾਰਾ ਸਾਹਿਬ, 9 ਸਤੰਬਰ (ਪਰਮ ਮਿਨਹਾਸ)-ਕਾਦੀਆਂ ਹਲਕੇ ਦੇ ਪਿੰਡ ਸੁਲਤਾਨਪੁਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਪਿੰਡ ਸੁਲਤਾਨਪੁਰ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਕਸ਼ਮੀਰ ਸਿੰਘ ਵਲੋਂ ਪਿੰਡ ਦੇ ਸ਼ਮਸ਼ਾਨਘਾਟ ਨੂੰ ਜਾਂਦੇ ਕੱਚੇ ਰਸਤੇ ਨੂੰ ਕੰਕਰੀਟ ਪਾ ਕੇ ਪੱਕਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਘੱਲੂਘਾਰਾ ਸਾਹਿਬ, 9 ਸਤੰਬਰ (ਪਰਮ ਮਿਨਹਾਸ)-ਕਾਦੀਆਂ ਹਲਕੇ ਦੇ ਪਿੰਡ ਸੁਲਤਾਨਪੁਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਪਿੰਡ ਸੁਲਤਾਨਪੁਰ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਕਸ਼ਮੀਰ ਸਿੰਘ ਵਲੋਂ ਪਿੰਡ ਦੇ ਸ਼ਮਸ਼ਾਨਘਾਟ ਨੂੰ ਜਾਂਦੇ ਕੱਚੇ ਰਸਤੇ ਨੂੰ ਕੰਕਰੀਟ ਪਾ ਕੇ ਪੱਕਾ ਕੀਤਾ ਗਿਆ। ਸਰਪੰਚ ਕਸ਼ਮੀਰ ਸਿੰਘ ਵਲੋਂ ਮੌਕੇ ’ਤੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸਰਪੰਚ ਨੇ ਦੱਸਿਆ ਕਿ ਇਹ ਰਸਤਾ ਲੰਬੇ ਸਮੇਂ ਤੋਂ ਕੱਚਾ ਸੀ, ਜਿਸ ਕਾਰਨ ਬਰਸਾਤ ਦੇ ਦਿਨਾਂ ’ਚ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਸੀ। ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਚਾਇਤ ਵਲੋਂ ਇਸ ਰਸਤੇ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਸਹਿਯੋਗ ਨਾਲ ਪਿੰਡ ਦੇ ਬਾਕੀ ਵਿਕਾਸ ਕਾਰਜ ਵੀ ਜਲਦ ਮੁਕੰਮਲ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ’ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਰਿਜਨਲ ਖੇਡਾਂ ’ਚ ਸ਼ਿਮਲਾ ਵਿਖੇ ਵੀ ਹੋਈ ਬੱਲੇ-ਬੱਲੇ ਅਗਲੀ ਖ਼ਬਰ ਪਿੰਡ ਨੰਗਲ ਬੁੱਟਰ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਕਲਸੀ ਵਲੋਂ 10 ਲੱਖ ਦੀ ਗ੍ਰਾਂਟ ਦਾ ਚੈੱਕ ਦਿੱਤਾ
Ad Position 24