11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ. ਅੰਬੇਡਕਰ ਦਾ ਅਪਮਾਨ ਕਰਨ ਵਾਲੇ ਸਮਾਜ ਦੇ ਵੱਡੇ ਦੁਸ਼ਮਣ- ਛੋਟੇਪੁਰ

ਕਲਾਨੌਰ, 10 ਸਤੰਬਰ (ਪੁਰੇਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਪੰਜਾਬ ਤੇ ਸੰਵਿਧਾਨ ਦੇ ਰਚੇਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕਰਨ ਵਾਲੇ ਸਮਾਜ ਦੇ ਵੱਡੇ ਦੁਸ਼ਮਣ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਜਿਹੇ ਰੋਲ ਮਾਡਲਾਂ ਦਾ ਸਾਨੂੰ ਸਤਿਕਾਰ ਕਰਨਾ ਚਾਹੀਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਕਲਾਨੌਰ, 10 ਸਤੰਬਰ (ਪੁਰੇਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਪੰਜਾਬ ਤੇ ਸੰਵਿਧਾਨ ਦੇ ਰਚੇਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕਰਨ ਵਾਲੇ ਸਮਾਜ ਦੇ ਵੱਡੇ ਦੁਸ਼ਮਣ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਜਿਹੇ ਰੋਲ ਮਾਡਲਾਂ ਦਾ ਸਾਨੂੰ ਸਤਿਕਾਰ ਕਰਨਾ ਚਾਹੀਦਾ ਹੈ। ਛੋਟੇਪੁਰ ਨੇ ਕਿਹਾ ਕਿ ਚੋਣਾਂ ਆਉਂਦੀਆਂ ਹਨ ਤਾਂ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਮਾੜੀਆਂ ਹਰਕਤਾਂ ਨੂੰ ਅੰਜਾਮ ਦੇ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ । ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦਾ ਅਪਮਾਨ ਕੀਤਾ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕਰਕੇ ਦਲਿਤ ਸਮਾਜ ਦੇ ਗੁੱਸੇ ਨੂੰ ਸ਼ਾਂਤ ਕੀਤਾ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰਦਾਸਪੁਰ ਦੀ ਧੀ ਨੇ ਮਹਿਲਾ ਪਾਇਲਟ ਬਣ ਕੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ
Ad Position 24