08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨੈਸ਼ਨਲ ਲੋਕ ਅਦਾਲਤ ਕੱਲ੍ਹ

ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਗੁਰਦਾਸਪੁਰ ਵਿਖੇ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ’ਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਤੇ ਪਰਿਵਾਰਿਕ ਝਗੜੇ ਆਦਿ ਦੇ ਕੇਸ ਲਗਾਏ ਜਾਣਗੇ।

Ad Position 21
No active advertisement
ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ 11-09-2026
ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਗੁਰਦਾਸਪੁਰ ਵਿਖੇ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ’ਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਤੇ ਪਰਿਵਾਰਿਕ ਝਗੜੇ ਆਦਿ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ, ਕਿਉਂਕਿ ਲੋਕ ਅਦਾਲਤ ’ਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ ਤੇ ਫੈਸਲਾ ਹੋਏ ਕੇਸਾਂ ਵਿਚ ਲਗਾਈ ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਾਦੀਆਂ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਅਗਲੀ ਖ਼ਬਰ ਸੰਤ ਰਣਜੀਤ ਸਿੰਘ ਸੱਚਖੰਡ ਜਾ ਬਿਰਾਜੇ, ਸੰਗਤ ਵਿਚ ਸੋਗ ਦੀ ਲਹਿਰ
Ad Position 24