13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ਅੰਦਰ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ- ਬੀਬੀ ਖੁੰਡੀ

ਧਾਰੀਵਾਲ, 11 ਸਤੰਬਰ (ਸਵਰਨ ਸਿੰਘ)-ਪੰਜਾਬ ’ਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਾਟੀ ਦੀ ਹੀ ਸਰਕਾਰ ਬਣੇਗੀ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ‘ਆਪ’ ਹਲਕਾ ਕਾਦੀਆਂ ਇਸਤਰੀ ਵਿੰਗ ਕੋਆਰਡੀਨੇਟਰ ਤੇ ਨੈਸ਼ਨਲ ਐਵਾਰਡੀ ਸਰਪੰਚ ਜਤਿੰਦਰ ਕੌਰ ਖੁੰਡੀ ਨੇ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਧਾਰੀਵਾਲ, 11 ਸਤੰਬਰ (ਸਵਰਨ ਸਿੰਘ)-ਪੰਜਾਬ ’ਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਾਟੀ ਦੀ ਹੀ ਸਰਕਾਰ ਬਣੇਗੀ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ‘ਆਪ’ ਹਲਕਾ ਕਾਦੀਆਂ ਇਸਤਰੀ ਵਿੰਗ ਕੋਆਰਡੀਨੇਟਰ ਤੇ ਨੈਸ਼ਨਲ ਐਵਾਰਡੀ ਸਰਪੰਚ ਜਤਿੰਦਰ ਕੌਰ ਖੁੰਡੀ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਭ ਵਰਗਾਂ ਲਈ ਬਿਜਲੀ ਦੇ ਬਿੱਲ ਮੁਆਫ਼ ਕੀਤੇ, ਨੌਜਵਾਨਾਂ ਨੂੰ ਲਿਆਕਤ ਦੇ ਅਧਾਰ ’ਤੇ ਬਿਨ੍ਹਾਂ ਸਿਫਾਰਸ਼ ਨੌਕਰੀਆਂ ਦਿੱਤੀਆਂ, ਮਹਿਲਾਵਾਂ ਦੇ ਖਾਤਿਆਂ ’ਚ ਪੈਸੇ ਪਾਏ ਆਦਿ ਕਈ ਅਜਿਹੀਆਂ ਸਹੂਲਤਾਂ ਹਨ ਜੋ ਕਿ ਪੰਜਾਬ ਦੀ ਜਨਤਾ ਦੇ ਦਿਲੋਂ ਦਿਮਾਗ ਨੂੰ ਜਿੱਤੀ ਬੈਠੀਆਂ ਹਨ। ਬੀਬੀ ਖੁੰਡੀ ਨੇ ਕਿਹਾ ਕਿ ਉਹ ਹਲਕੇ ਅੰਦਰ ਵਿਚਰਦੇ ਹਨ ਤੇ ਲੋਕਾਂ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣ ਲਈ ਕਾਫ਼ੀ ਉਤਸਾਹ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵੀ ਕਾਫ਼ੀ ਮਿਹਨਤ ਕਰ ਰਹੇ ਹਨ ਤੇ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਆਪ ਨਾਲ ਖਲੋ ਕੇ ਹੱਲ ਕਰਵਾ ਰਹੇ ਹਨ, ਜਿਸ ਨਾਲ ਹਲਕੇ ਅੰਦਰ ਪਾਰਟੀ ਹੋਰ ਮਜ਼ਬੂਤ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਸੈਨਾਵਾਂ ਲਈ ਮੁਫ਼ਤ ਕੋਚਿੰਗ ਸੀ-ਪਾਈਟ ਡੇਰਾ ਬਾਬਾ ਨਾਨਕ ਵਿਖੇ ਸ਼ੁਰੂ ਅਗਲੀ ਖ਼ਬਰ ਐਸ.ਐਸ.ਐਮ ਕਾਲਜ ਦਾ ਐਮ.ਐਸ.ਸੀ ਭੌਤਿਕ ਵਿਗਿਆਨ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24