12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਧਾਰੀਵਾਲ, 12 ਸਤੰਬਰ (ਸਵਰਨ ਸਿੰਘ)-ਇਤਿਹਾਸਿਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਭਾਈ ਲਖਵਿੰਦਰ ਸਿੰਘ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਬਾਬਾ ਜੋਗਾ ਸਿੰਘ ਕਾਰ ਸੇਵਾ ਵਾਲੇ, ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਧਾਰੀਵਾਲ, 12 ਸਤੰਬਰ (ਸਵਰਨ ਸਿੰਘ)-ਇਤਿਹਾਸਿਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਭਾਈ ਲਖਵਿੰਦਰ ਸਿੰਘ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਬਾਬਾ ਜੋਗਾ ਸਿੰਘ ਕਾਰ ਸੇਵਾ ਵਾਲੇ, ਡਾ. ਗੁਰਜਿੰਦਰ ਸਿੰਘ ਪ੍ਰਧਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ, ਗਿਆਨੀ ਜਸਵਿੰਦਰ ਸਿੰਘ ਕਲੇਰ, ਬਾਬਾ ਭਾਈ ਗੁਰਦੇਵ ਸਿੰਘ, ਡਾ. ਰਣਜੀਤ ਸਿੰਘ ਬੇਦੀ ਕਾਲੋਨੀ, ਮੈਨੇਜਰ ਸੁਰਜੀਤ ਸਿੰਘ ਚਾਹਲ, ਪ੍ਰਚਾਰਕ ਭਾਈ ਜਗਰੂਪ ਸਿੰਘ ਕਲਿਆਣਪੁਰ, ਭਾਈ ਸਮਸੇਰ ਸਿੰਘ ਖੁੰਡਾ, ਹਰਮਨਜੀਤ ਸਿੰਘ, ਸੰਦੀਪ ਸਿੰਘ ਜੱਫਰਵਾਲ, ਮਨਜੀਤ ਸਿੰਘ ਬੁੱਟਰ, ਅੰਤਰਪ੍ਰੀਤ ਸਿੰਘ, ਗੁਰਦਿਆਲ ਸਿੰਘ, ਬਲਜੀਤ ਸਿੰਘ ਸੋਹਲ, ਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਲਬੀਰ ਸਿੰਘ ਸੋਹਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗਿੱਲ ਤੇ ਸਾ. ਵਿਧਾਇਕ ਲਾਡੀ ਵਲੋਂ ਸੰਗਠਨ ਦੀ ਮੀਟਿੰਗ ਪਾਰਟੀ ਦੀ ਮਜ਼ਬੂਤੀ ਲਈ ਕੀਤਾ...
Ad Position 24