ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਕੀਤੀ ਮੁਲਾਕਾਤ
ਘੁਮਾਣ, 12 ਸਤੰਬਰ (ਭੁਪਿੰਦਰ ਸਿੰਘ ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਮੁੱਖ ਤੇ ਨਾਮਵਰ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਚੇਅਰਮੈਨ ਸ. ਅਮਰਿੰਦਰ ਸਿੰਘ ਚੀਮਾ ਨੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ.
ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਮੁਲਾਕਾਤ ਦੌਰਾਨ ਚੇਅਰਮੈਨ ਅਮਰਿੰਦਰ ਸਿੰਘ ਚੀਮਾ। ਅਜੀਤ ਤਸਵੀਰ
13-09-2026