13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

26 ਨੂੰ ਮੋਗਾ ਦੀ ਸੂਬਾ ਪੱਧਰੀ ਰੈਲੀ ਸੰਬੰਧੀ ਇਫਟੂ ਵਲੋਂ ਮੀਟਿੰਗਾਂ ਦੀ ਲੜੀ ਜਾਰੀ

ਨੌਸ਼ਹਿਰਾ ਮੱਝਾ ਸਿੰਘ,13 ਸਤੰਬਰ (ਰਵੀ ਭਗਤ)-ਵੱਖ-ਵੱਖ ਜਥੇਬੰਦੀਆਂ ਵਲੋਂ 26 ਸੋਤੰਬਰ ਨੂੰ ਮੋਗਾ ਵਿਖੇ ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਕੀਤੀ ਜਾ ਸੂਬਾ ਪੱੱਧਰੀ ਰੈਲੀ ਨੂੰ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਵਲੋਂ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ’ਚ ਪ੍ਰਚਾਰ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਬੂਲੇਵਾਲ ਵਿਖੇ ਵੱਸਣ ਸਿੰਘ ਮਿਸਤਰੀ ਦੀ ਅਗਵਾਈ ਹੇਠ ਇਲਾਕੇ ਦੀਆਂ ਇਕਾਈਆਂ ਦੇ ਆਗੂ ਮੀਟਿੰਗ ’ਚ ਸ਼ਾਮਲ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਨੌਸ਼ਹਿਰਾ ਮੱਝਾ ਸਿੰਘ,13 ਸਤੰਬਰ (ਰਵੀ ਭਗਤ)-ਵੱਖ-ਵੱਖ ਜਥੇਬੰਦੀਆਂ ਵਲੋਂ 26 ਸੋਤੰਬਰ ਨੂੰ ਮੋਗਾ ਵਿਖੇ ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਕੀਤੀ ਜਾ ਸੂਬਾ ਪੱੱਧਰੀ ਰੈਲੀ ਨੂੰ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਵਲੋਂ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ’ਚ ਪ੍ਰਚਾਰ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਬੂਲੇਵਾਲ ਵਿਖੇ ਵੱਸਣ ਸਿੰਘ ਮਿਸਤਰੀ ਦੀ ਅਗਵਾਈ ਹੇਠ ਇਲਾਕੇ ਦੀਆਂ ਇਕਾਈਆਂ ਦੇ ਆਗੂ ਮੀਟਿੰਗ ’ਚ ਸ਼ਾਮਲ ਹੋਏ। ਆਗੂ ਸੁਖਦੇਵ ਰਾਜ ਬਹਿਰਾਮਪੁਰ ਅਤੇ ਜੋਗਿੰਦਰ ਪਾਲ ਘੁਰਾਲਾ ਨੇ ਸ਼ਿਰਕਤ ਕੀਤੀ। ਆਗੂਆਂ ਨੇ ਮਜ਼ਦੂਰ ਜਥੇਬੰਦੀਆਂ ਨੂੰ ਗੁਰਦਾਸਪੁਰ ਤੋਂ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਨਿਸ਼ਾਨ ਸਿੰਘ ਭਾਈ ਕਾ ਪਿੰਡ, ਹਰਜਿੰਦਰ ਸਿੰਘ ਘੁੰਮਣ ਖੁਰਦ, ਸਤਪਾਲ ਮਸੀਹ ਘੁੰਮਣ ਕਲਾਂ, ਹਰਜਿੰਦਰ ਮਸੀਹ ਛੀਨਾ, ਭਗਵੰਤ ਸਿੰਘ ਘੁੰਮਣ ਕਲਾਂ, ਕੁਲਦੀਪ ਸਿੰਘ ਭੇਖੋਵਾਲ, ਅਜੀਤ ਸਿੰਘ ਰਾਜੂਵਾਲ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਤੋਂ 17 ਨੂੰ ਆ ਰਹੇ ਨਗਰ ਕੀਰਤਨ ਦਾ ਅੱਚਲ ਸਾਹਿਬ ਪਹੁੰਚਣ ’ਤੇ ਹੋਵੇਗਾ ਭਰਵਾਂ ਸਵਾਗਤ - ਮੈਨੇਜਰ ਬਸਰਾਵ... ਅਗਲੀ ਖ਼ਬਰ ਭਾਜਪਾ ਨੇ ਗੁਰਮੀਤ ਕੌਰ ਸੋਹਲ ਨੂੰ ਧਾਰੀਵਾਲ ਦਿਹਾਤੀ ਮੰਡਲ ਦੀ ਪ੍ਰਧਾਨਗੀ ਸੌਂਪੀ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰ...
Ad Position 24