15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੁਖਵਿੰਦਰ ਕੌਰ ਵਿਰਕ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਡਾ: ਕੰਡਾ ਨੂੰ ਸਦਮਾ-ਛੋਟੀ ਭਰਜਾਈ ਦਾ ਦਿਹਾਂਤ

ਗੁਰਦਾਸਪੁਰ, 14 ਸਤੰਬਰ (ਅਸ਼ੋਕ ਸ਼ਰਮਾ)-ਸੀਨੀਅਰ ਡਾਕਟਰ ਪੁਲ ਤਿੱਬੜੀ ਡਾ: ਜੋਗਿੰਦਰ ਸਿੰਘ ਕੰਡਾ ਦੀ ਛੋਟੀ ਭਰਜਾਈ ਦੀ ਦਿਲ ਦਾ ਦੌਰਾ ਪੈਣ ਕਰਕੇ ਅਚਾਨਕ ਮੌਤ ਹੋ ਗਈ, ਜਿਸ ਨਾਲ ਕੰਡਾ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਡਾ: ਜੋਗਿੰਦਰ ਸਿੰਘ ਕੰਡਾ ਨੇ ਦੱਸਿਆ ਕਿ ਮੇਰੇ ਛੋਟੇ ਭਰਾ ਇੰਸਪੈਕਟਰ ਮਹਿੰਦਰ ਸਿੰਘ ਦੀ ਪਤਨੀ ਗੁਰਮੀਤ ਕੌਰ ਦੀ ਅਚਾਨਕ ਸਿਹਤ ਖ਼ਰਾਬ ਹੋਣ ਨਾਲ ਮੌਤ ਹੋ ਗਈ ਹੈ।

Ad Position 21
repet_subhas-goyals [Copy P29]
ਗੁਰਮੀਤ ਕੌਰ ਦੀ ਫ਼ਾਈਲ ਫ਼ੋਟੋ । 15-09-2026
ਗੁਰਦਾਸਪੁਰ, 14 ਸਤੰਬਰ (ਅਸ਼ੋਕ ਸ਼ਰਮਾ)-ਸੀਨੀਅਰ ਡਾਕਟਰ ਪੁਲ ਤਿੱਬੜੀ ਡਾ: ਜੋਗਿੰਦਰ ਸਿੰਘ ਕੰਡਾ ਦੀ ਛੋਟੀ ਭਰਜਾਈ ਦੀ ਦਿਲ ਦਾ ਦੌਰਾ ਪੈਣ ਕਰਕੇ ਅਚਾਨਕ ਮੌਤ ਹੋ ਗਈ, ਜਿਸ ਨਾਲ ਕੰਡਾ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਡਾ: ਜੋਗਿੰਦਰ ਸਿੰਘ ਕੰਡਾ ਨੇ ਦੱਸਿਆ ਕਿ ਮੇਰੇ ਛੋਟੇ ਭਰਾ ਇੰਸਪੈਕਟਰ ਮਹਿੰਦਰ ਸਿੰਘ ਦੀ ਪਤਨੀ ਗੁਰਮੀਤ ਕੌਰ ਦੀ ਅਚਾਨਕ ਸਿਹਤ ਖ਼ਰਾਬ ਹੋਣ ਨਾਲ ਮੌਤ ਹੋ ਗਈ ਹੈ। ਇਸ ਦੁੱਖ ਦੀ ਘੜੀ ’ਚ ਕੰਡਾ ਪਰਿਵਾਰ ਨਾਲ ਇਲਾਕੇ ਦੇ ਸਰਪੰਚ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਵਿਚ ਬਾਬਾ ਬੂਟਾ ਸਿੰਘ, ਮਾਸਟਰ ਜੋਗਾ ਸਿੰਘ ਸੈਣੀ, ਰਛਪਾਲ ਸਿੰਘ ਕਾਟਲ, ਅਸ਼ੋਕ ਕੁਮਾਰ ਪੁਲ ਤਿੱਬੜੀ, ਸਾਬਕਾ ਜੇ . ਈ ਬਲਦੇਵ ਸਿੰਘ, ਸੂਬੇਦਾਰ ਬਲਕਾਰ ਸਿੰਘ, ਕਰਨਜੀਤ ਸਿੰਘ ਮੁਲਤਾਨੀ ਨੇ ਗ਼ਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਬਾਰ ਐਸੋਸੀਏਸ਼ਨ ਬਟਾਲਾ ਵਲੋਂ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਬਿਜਲੀ ਕੱਟਾਂ ਵਿਰੁੱਧ ਕਿਸਾਨ, ਮਜ਼ਦੂਰਾਂ ਵਲੋਂ ਐਸ.ਈ. ਪਾਵਰਕਾਮ ਦਫ਼ਤਰ ਅੱਗੇ ਧਰਨਾ * ਮੰਗ ਪੱਤਰ ਸੌਂਪ ਕੇ ਦਿੱਤੀ ਪੱਕੇ...
Ad Position 24