15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੁਖਵਿੰਦਰ ਕੌਰ ਵਿਰਕ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਊਧਨਵਾਲ, 14 ਸਤੰਬਰ (ਪਰਗਟ ਸਿੰਘ)-ਬੀਤੇ ਦਿਨੀਂ ਪਿੰਡ ਕੋਕਲਪੁਰ ਤੋਂ ਸਾਬਕਾ ਸਰਪੰਚ ਸ਼ਿਵਤਾਰ ਸਿੰਘ ਵਿਰਕ ਦੀ ਧਰਮਪਤਨੀ ਬੀਬੀ ਸੁਖਵਿੰਦਰ ਕੌਰ ਵਿਰਕ ਪ੍ਰਮਾਤਮਾ ਵਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੇ ਸਨ। ਉਨ੍ਹਾਂ ਨਮਿਤ ਪਰਿਵਾਰ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਉਣ ਉਪਰੰਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਭਾਈ ਗਗਨਦੀਪ ਸਿੰਘ ਬਟਾਲਾ ਵਾਲਿਆਂ ਜਥੇ ਨੇ ਬਾਣੀ ਦਾ ਕੀਰਤਨ ਕੀਤਾ ਤੇ ਅੰਤਿਮ ਅਰਦਾਸ ਤੇ ਸ਼ਰਧਾਂਜਲੀੰ ਸਮਾਗਮ ਹੋਇਆ ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਊਧਨਵਾਲ, 14 ਸਤੰਬਰ (ਪਰਗਟ ਸਿੰਘ)-ਬੀਤੇ ਦਿਨੀਂ ਪਿੰਡ ਕੋਕਲਪੁਰ ਤੋਂ ਸਾਬਕਾ ਸਰਪੰਚ ਸ਼ਿਵਤਾਰ ਸਿੰਘ ਵਿਰਕ ਦੀ ਧਰਮਪਤਨੀ ਬੀਬੀ ਸੁਖਵਿੰਦਰ ਕੌਰ ਵਿਰਕ ਪ੍ਰਮਾਤਮਾ ਵਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੇ ਸਨ। ਉਨ੍ਹਾਂ ਨਮਿਤ ਪਰਿਵਾਰ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਉਣ ਉਪਰੰਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਭਾਈ ਗਗਨਦੀਪ ਸਿੰਘ ਬਟਾਲਾ ਵਾਲਿਆਂ ਜਥੇ ਨੇ ਬਾਣੀ ਦਾ ਕੀਰਤਨ ਕੀਤਾ ਤੇ ਅੰਤਿਮ ਅਰਦਾਸ ਤੇ ਸ਼ਰਧਾਂਜਲੀੰ ਸਮਾਗਮ ਹੋਇਆ ।ਜਿਸ ਵਿਚ ਪੰਜਾਬ ਕਾਂਗਰਸ ਐਸ.ਸੀ. ਵਿੰਗ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਨੇ ਆਪਣੇ ਵਲੋਂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਵੀ ਸਾਬਕਾ ਸਰਪੰਚ ਸ਼ਿਵਤਾਰ ਸਿੰਘ ਤੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਕ ਸਬੰਧੀਆਂ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਮੋਹਤਬਰਾਂ ਨੇ ਆਪਣੀ ਹਾਜ਼ਰੀ ਭਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸਾਬਕਾ ਸਰਪੰਚ ਸ਼ਿਵਤਾਰ ਸਿੰਘ ਵਲੋਂ ਇਸ ਦੁੱਖ ਦੀ ਘੜੀ ’ਚ ਸ਼ਾਮਿਲ ਹੋਣ ’ਤੇ ਸਾਰਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਇਆ ਮਜ਼ਬੂਤ- ਅਮਨਦੀਪ ਗਿੱਲ, ਸਤਿੰਦਰ ਰਿਆੜ ਅਗਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਬਾਰ ਐਸੋਸੀਏਸ਼ਨ ਬਟਾਲਾ ਵਲੋਂ ਗੁਰਮਤਿ ਸਮਾਗਮ ਕੱਲ੍ਹ
Ad Position 24