16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਧਾਰੀਵਾਲ ਤੋਂ ‘ਅਜੀਤ’ ਦੇ ਪੱਤਰਕਾਰ ਜੇਮਸ ਨਾਹਰ ਦੀ ਸੜਕ ਹਾਦਸੇ ’ਚ ਮੌਤ

ਬਟਾਲਾ, 15 ਸਤੰਬਰ (ਸਤਿੰਦਰ ਸਿੰਘ)- ਧਾਰੀਵਾਲ ਤੋਂ ‘ਅਜੀਤ’ ਨਾਲ ਜੁੜੇ ਪੱਤਰਕਾਰ ਜੇਮਸ ਨਾਹਰ ਦੀ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖਬਰ ਮਿਲਦਿਆਂ ਹੀ ਸਮੁੱਚੇ ਪੱਤਰਕਾਰ ਭਾਈਚਾਰੇ ’ਚ ਸੋਗ ਦੀ ਲਹਿਰ ਦੌੜ ਗਈ।

Ad Position 21
repet_subhas-goyals [Copy P29]
ਪੱਤਰਕਾਰ ਜੇਮਸ ਨਾਹਰ 16-09-2026
ਬਟਾਲਾ, 15 ਸਤੰਬਰ (ਸਤਿੰਦਰ ਸਿੰਘ)- ਧਾਰੀਵਾਲ ਤੋਂ ‘ਅਜੀਤ’ ਨਾਲ ਜੁੜੇ ਪੱਤਰਕਾਰ ਜੇਮਸ ਨਾਹਰ ਦੀ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖਬਰ ਮਿਲਦਿਆਂ ਹੀ ਸਮੁੱਚੇ ਪੱਤਰਕਾਰ ਭਾਈਚਾਰੇ ’ਚ ਸੋਗ ਦੀ ਲਹਿਰ ਦੌੜ ਗਈ। ਜੇਮਸ ਨਾਹਰ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਉਨ੍ਹਾਂ ਦੇ ਪਰਿਵਾਰ ਲਈ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਾਣਨ ਵਾਲੇ ਸਾਬੀ ਪੱਤਰਕਾਰਾਂ ਤੇ ਮਿੱਤਰਾਂ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪੱਤਰਕਾਰੀ ਦੇ ਖੇਤਰ ਵਿੱਚ ਜੇਮਸ ਨਾਹਰ ਦੀ ਆਪਣੀ ਪਛਾਣ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣ ਕੇ ਪੱਤਰਕਾਰ ਭਾਈਚਾਰੇ ਨਾਲ ਜੁੜੇ ਲੋਕਾਂ ਵਲੋਂ ਦੁੱਖ ਦਾ ਡੂੰਘਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵੀ ਲੋਕ ਜੇਮਸ ਨਾਹਰ ਨਾਲ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਗੈਰ ਵਿੱਦਿਅਕ ਕੰਮਾਂ ਦਾ ਅਧਿਆਪਕਾਂ ਵਲੋਂ ਬਾਈਕਾਟ ਦਾ ਫੈਸਲਾ ਅਗਲੀ ਖ਼ਬਰ ਮਾਸਟਰ ਸੁਰਜੀਤ ਸਿੰਘ ਹੱਕਲਾ ਨਵਾਂਗਰਾਂ ਵਲੋਂ ਹਾਈ ਸਕੂਲ ਚਾਂਦਪੁਰ ਰੁੜਕੀ ਨੂੰ ਨਕਦੀ ਦਾਨ
Ad Position 24