16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਚੋਣ ਮਨੋਰਥ ਕਮੇਟੀ ’ਚ ਅਗਸਤਨ ਦਾਸ ਨੂੰ ਸ਼ਾਮਿਲ ਕਰਨ ’ਤੇ ਕ੍ਰਿਸ਼ਚੀਅਨ ਭਾਈਚਾਰੇ ਦਾ ਮਾਣ ਵਧਿਆ-ਪ੍ਰਤਾਪ ਭੱਟੀ ਸਰਵਾਲੀ

ਕਿਲ੍ਹਾ ਲਾਲ ਸਿੰਘ, 15 ਸਤੰਬਰ (ਬਲਬੀਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐਲਾਨੀ ਗਈ 12 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ’ਚ ਕ੍ਰਿਸ਼ਚੀਅਨ ਭਾਈਚਾਰੇ ਦੇ ਸੀਨੀਅਰ ਨੇਤਾ ਅਗਸਤਨ ਦਾਸ ਨੂੰ ਇਸ ਕਮੇਟੀ ਵਿਚ ਸ਼ਾਮਿਲ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਪ੍ਰਤਾਪ ਭੱਟੀ ਸਰਵਾਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਕ੍ਰਿਸ਼ਚੀਅਨ ਭਾਈਚਾਰੇ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਚੋਣ ਮਨੋਰਥ ਕਮੇਟੀ ਵਿਚ ਬਹੁਤ ਵੱਡਾ ਮਾਣ ਦਿੱਤਾ ਹੈ। ਪ੍ਰਤਾਪ ਭੱਟੀ ਸਰਵਾਲੀ ਨੇ ਕਿਹਾ ਕਿ ਕ੍ਰਿਸ਼ਚੀਅਨ ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਚੱਟਾਨ ਵਾਂਗ ਖੜਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ ਉਹਨਾਂ ਨੇ ਅਗਸਤਨ ਦਾਸ ਨੂੰ ਇਸ ਨਿਯੁਕਤੀ ਤੇ ਮੁਬਾਰਕਬਾਦ ਦਿੱਤੀ।

Ad Position 21
repet_subhas-goyals [Copy P29]
ਪ੍ਰਤਾਪ ਭੱਟੀ ਸਰਵਾਲੀ 16-09-2026
ਕਿਲ੍ਹਾ ਲਾਲ ਸਿੰਘ, 15 ਸਤੰਬਰ (ਬਲਬੀਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐਲਾਨੀ ਗਈ 12 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ’ਚ ਕ੍ਰਿਸ਼ਚੀਅਨ ਭਾਈਚਾਰੇ ਦੇ ਸੀਨੀਅਰ ਨੇਤਾ ਅਗਸਤਨ ਦਾਸ ਨੂੰ ਇਸ ਕਮੇਟੀ ਵਿਚ ਸ਼ਾਮਿਲ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਪ੍ਰਤਾਪ ਭੱਟੀ ਸਰਵਾਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਕ੍ਰਿਸ਼ਚੀਅਨ ਭਾਈਚਾਰੇ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਚੋਣ ਮਨੋਰਥ ਕਮੇਟੀ ਵਿਚ ਬਹੁਤ ਵੱਡਾ ਮਾਣ ਦਿੱਤਾ ਹੈ। ਪ੍ਰਤਾਪ ਭੱਟੀ ਸਰਵਾਲੀ ਨੇ ਕਿਹਾ ਕਿ ਕ੍ਰਿਸ਼ਚੀਅਨ ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਚੱਟਾਨ ਵਾਂਗ ਖੜਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ ਉਹਨਾਂ ਨੇ ਅਗਸਤਨ ਦਾਸ ਨੂੰ ਇਸ ਨਿਯੁਕਤੀ ਤੇ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗਾਜੀਕੋਟ ਵਿਖੇ ਸਰਪੰਚ ਦੀ ਕਥਿਤ ਮਿਲੀਭੁਗਤ ਨਾਲ ਛੱਪੜ ’ਤੇ ਕਬਜ਼ਾ ਕਰਨ ਦੇ ਲੱਗੇ ਦੋਸ਼ ਅਗਲੀ ਖ਼ਬਰ ਗੈਰ ਵਿੱਦਿਅਕ ਕੰਮਾਂ ਦਾ ਅਧਿਆਪਕਾਂ ਵਲੋਂ ਬਾਈਕਾਟ ਦਾ ਫੈਸਲਾ
Ad Position 24