18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜਥੇ: ਜੱਸਲ, ਲੋਧੀਨੰਗਲ ਤੇ ਸਾਥੀਆਂ ਨੇ ਨਗਰ ਕੀਰਤਨ ਦਾ ਅੱਚਲ ਸਾਹਿਬ ਵਿਖੇ ਕੀਤਾ ਸਵਾਗਤ

ਬਟਾਲਾ, 17 ਸਤੰਬਰ (ਸਤਿੰਦਰ ਸਿੰਘ)-ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਤੋਂ ਆਏ ਮਹਾਨ ਨਗਰ ਕੀਰਤਨ ਦਾ ਅੱਚਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਗੁਰਨਾਮ ਸਿੰਘ ਜੱਸਲ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਸਮੇਤ ਹਜ਼ਾਰਾਂ ਸੰਗਤਾਂ ਨੇ ਨਿੱਘਾ ਸਵਾਗਤ ਕਰਦਿਆਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਂਟ ਕਰਕੇ ਨਤਮਸਤਕ ਹੋਏ। ਇਸ ਮੌਕੇ ਮਲਕੀਅਤ ਸਿੰਘ ਬਸਰਾਵਾ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਅਮਰਜੀਤ ਸਿੰਘ ਸੇਖਵਾਂ, ਸ਼ਮਸ਼ੇਰ ਸਿੰਘ ਚੀਮਾ, ਜਤਿੰਦਰ ਪਾਲ ਸਿੰਘ ਵਿੱਕੀ, ਭਾਈ ਨਾਨਕ ਸਿੰਘ ਗ੍ਰੰਥੀ, ਭਾਈ ਕਰਮਜੀਤ ਸਿੰਘ ਗ੍ਰੰਥੀ, ਭਾਈ ਹਰਵਿੰਦਰ ਸਿੰਘ ਜਫਰਵਾਲ , ਦੌਲਤ ਸਿੰਘ, ਕੁਲਵਿੰਦਰ ਸਿੰਘ ਲਾਡੀ ਜੱਸਲ, ਗੁਲਬਾਗ ਸਿੰਘ ਬਾਸਰਪੁਰ, ਗੁਰਦਿੱਤ ਸਿੰਘ ਚੀਮਾ, ਸੰਨੀ ਲੋਧੀਨੰਗਲ, ਮਿੰਕੂ ਭਾਟੀਆ ਕੌਂਸਲਰ ,ਮਨਦੀਪ ਸਿੰਘ, ਬਲਦੇਵ ਸਿੰਘ ਸਲੋ, ਰੋਜ਼ੀ ਬਲ , ਰਣਜੀਤ ਸਿੰਘ ਕਲਿਆਣਪੁਰ , ਸੰਤੋਖ ਸਿੰਘ ਭੰਬੋਈ, ਹਰਪਿੰਦਰ ਸਿੰਘ, ਸਤਨਾਮ ਸਿੰਘ ਸੰਗਰਾਏ ਆਦਿ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 18-09-2026

Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਸਿਹਤਮੰਦ ਜੀਵਨ ਦਾ ਆਧਾਰ ਸੰਜਮ ਵਾਲਾ ਭੋਜਨ ਤੇ ਵਿਹਾਰ
Ad Position 24