18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਉਪ ਮੰਡਲ ਬਟਾਲਾ ਵਿਖੇ ਡਰਾਈ ਡੇਅ ਦਾ ਐਲਾਨ

ਬਟਾਲਾ, 17 ਸਤੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੌਰਾਨ ਮਿਤੀ 18. 09.

Ad Position 21
No active advertisement
ਅਜੀਤ ਡੈਸਕ 18-09-2026
ਬਟਾਲਾ, 17 ਸਤੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੌਰਾਨ ਮਿਤੀ 18.09.2026 ਨੂੰ ਉਪ ਮੰਡਲ ਬਟਾਲਾ ਨਗਰ ਨਿਗਮ ਦੀ ਹਦੂਦ ਅੰਦਰ ਸ਼ਰਾਬ ਦੀਆਂ ਦੁਕਾਨਾਂ/ਠੇਕੇ ਬੰਦ ਰਹਿਣਗੇ। ਸਹਾਇਕ ਕਮਿਸ਼ਨਰ (ਆਬਕਾਰੀ) ਇਨਫੋਰਸਮੈਂਟ-1 ਪੰਜਾਬ ਵਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਕਿ ਸਮੱਰਥ ਅਥਾਰਟੀ ਵਲੋਂ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਮੁੱਖ ਮੰਨਦੇ ਹੋਏ ਉਪ ਮੰਡਲ ਬਟਾਲਾ ਨਗਰ ਨਿਗਮ ਦੀ ਹਦੂਦ ਅੰਦਰ ਮਿਤੀ 18.09.2026 ਨੂੰ ਸ਼ਰਾਬ ਦੀਆਂ ਦੁਕਾਨਾਂ/ਠੇਕੇ ਬੰਦ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਵਿਆਹ ਪੁਰਬ ਮੌਕੇ ਅੱਜ ਜ਼ਿਲ੍ਹੇ ਗੁਰਦਾਸਪੁਰ ’ਚ ਛੁੱਟੀ ਰਹੇਗੀ-ਡੀ.ਸੀ. ਅਗਲੀ ਖ਼ਬਰ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ
Ad Position 24