ਹਰਮਨ ਗੁਰਾਇਆ ਵਲੋਂ ਸੁਲਤਾਨਪੁਰ ਲੋਧੀ ਤੋਂ ਆਏ ਨਗਰ ਕੀਰਤਨ ਦਾ ਭਰਵਾਂ ਸਵਾਗਤ
ਬਟਾਲਾ, 17 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ’ਤੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਆ ਰਹੇ ਨਗਰ ਕੀਰਤਨ ਦਾ ਸਮਾਜ ਸੇਵੀ ਆਗੂ ਹਰਮਨਜੀਤ ਸਿੰਘ ਗੁਰਾਇਆ ਨੈਸ਼ਨਲ ਐਵਾਰਡੀ ਤੇ ਸਮੂਹ ਗੁਰਾਇਆ ਪਰਿਵਾਰ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਨੈਸ਼ਨਲ ਐਵਾਰਡੀ ਹਰਮਨਜੀਤ ਸਿੰਘ ਗੁਰਾਇਆ ਨੇ ਸਮੂਹ ਸੰਗਤ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ।
ਬਟਾਲਾ, 17 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ’ਤੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਆ ਰਹੇ ਨਗਰ ਕੀਰਤਨ ਦਾ ਸਮਾਜ ਸੇਵੀ ਆਗੂ ਹਰਮਨਜੀਤ ਸਿੰਘ ਗੁਰਾਇਆ ਨੈਸ਼ਨਲ ਐਵਾਰਡੀ ਤੇ ਸਮੂਹ ਗੁਰਾਇਆ ਪਰਿਵਾਰ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਨੈਸ਼ਨਲ ਐਵਾਰਡੀ ਹਰਮਨਜੀਤ ਸਿੰਘ ਗੁਰਾਇਆ ਨੇ ਸਮੂਹ ਸੰਗਤ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਜਥੇਦਾਰ ਗੋਰਿੰਦਰਪਾਲ ਸਿੰਘ ਗੋਰਾ, ਗੁਰਤਿੰਦਰਪਾਲ ਸਿੰਘ ਭਾਟੀਆ, ਜਸਵੰਤ ਕੌਰ, ਗੁਰਾਇਆ, ਨਵਦੀਪ ਕੌਰ, ਦਿਲਰਾਜ ਕੌਰ, ਸਰਬਜੀਤ ਕੌਰ ਸਿੱਧੂ, ਮਨਿੰਦਰਪ੍ਰੀਤ ਕੌਰ, ਅਣਹੱਥ ਕੌਰ, ਰੁਬਾਈਗੁਰੂਜੋਤ ਕੌਰ, ਫਿਰੋਸਪ੍ਰੀਤ ਸਿੰਘ, ਪ੍ਰੀਤੀਊੁਸ ਸਿੰਘ, ਸ਼ੂਟਰ ਕੰਵਰਹਿੰਮਤ ਗੁਰਾਇਆ, ਹੈਪੀ ਗੁਰਦਾਸਪੁਰੀਆ, ਮਾ. ਜੋਗਿੰਦਰ ਸਿੰਘ ਅੱਚਲੀ ਗੇਟ, ਜੋਰਾਵਰ ਸਿੰਘ, ਬਲਕਾਰ ਸਿੰਘ, ਭੁਪਿੰਦਰ ਸਿੰਘ, ਲਖਬੀਰ ਸਿੰਘ, ਬਹਾਦਰ ਸਿੰਘ ਆਦਿ ਹਾਜ਼ਰ ਸਨ।