19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਦੂਜੇ ਸਥਾਨ ֹ’ ਤੇ ਰਿਹਾ ਦੂਨ ਇੰਟਰਨੈਸ਼ਨਲ ਸਕੂਲ

ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ (ਅੰਡਰ-17) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਟੂਰਨਾਮੈਂਟ 11 ਸਤੰਬਰ ਨੂੰ ਬਟਾਲਾ ਵਿਖੇ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 19-09-2026
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ (ਅੰਡਰ-17) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਟੂਰਨਾਮੈਂਟ 11 ਸਤੰਬਰ ਨੂੰ ਬਟਾਲਾ ਵਿਖੇ ਕਰਵਾਇਆ ਗਿਆ। ਇਸ ਉਪਲਬਧੀ ’ਚ ਅਰਮਾਨ ਬਹਿਰੀ, ਗਗਨਪ੍ਰੀਤ ਸਿੰਘ, ਆਦਿਤਿਆ ਤੇ ਨਵਰੂਪ ਸਿੰਘ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਲਈ ਹੋਰ ਮਾਣ ਵਾਲੀ ਗੱਲ ਇਹ ਰਹੀ ਕਿ ਗਗਨਪ੍ਰੀਤ ਸਿੰਘ ਦੀ ਸਟੇਟ ਕ੍ਰਿਕਟ ਟੀਮ ਲਈ ਚੋਣ ਹੋਈ। ਸਕੂਲ ਦੇ ਡਾਇਰੈਕਟਰ ਗਗਨਦੀਪ ਸਿੰਘ ਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਗਗਨਪ੍ਰੀਤ ਸਿੰਘ ਨੂੰ ਸਟੇਟ ਟੀਮ ’ਚ ਚੋਣ ਲਈ ਸ਼ੁਭਕਾਮਨਾਵਾਂ ਦਿੰਦਿਆਂ ਭਵਿੱਖ ’ਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੀ ਕਾਮਨਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਵਲੋਂ ਪੰਜਾਬ ਮੰਡੀ ਬੋਰਡ ਚੇਅਰਮੈਨ ਬਰਸਟ ਨਾਲ ਮੁਲਾਕਾਤ ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਹਿੰਦੀ ਦਿਵਸ ਸਪਤਾਹ ਦੀ ਸ਼ਾਨਦਾਰ ਸਮਾਪਤੀ
Ad Position 24