19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਿੰਡ ਚਾਵਾ ਵਿਖੇ ਅੱਜ ਸ੍ਰੀ ਰਾਧਾ ਅਸ਼ਟਮੀ ਧੂਮਧਾਮ ਨਾਲ ਮਨਾਈ ਜਾਵੇਗੀ

ਗੁਰਦਾਸਪੁਰ, 18 ਸਤੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਸ੍ਰੀ ਰਾਮ ਮੰਦਿਰ ਵਿਖੇ 19 ਸਤੰਬਰ 2026 ਨੂੰ ਪਿੰਡ ਵਾਸੀਆਂ ਤੇ ਮੰਦਿਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਰਾਧਾ ਅਸ਼ਟਮੀ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ । ਮੰਦਿਰ ਦੇ ਪ੍ਰਧਾਨ ਰਾਜੇਸ਼ ਕੁਮਾਰ ਮਿਨਹਾਸ, ਖਜ਼ਾਨਚੀ ਸੂਬੇਦਾਰ ਬਲਵਿੰਦਰ ਸਿੰਘ ਪਠਾਨੀਆ, ਮੈਂਬਰ ਪੁਸ਼ਪਿੰਦਰ ਸਿੰਘ ਕਾਟਲ ਤੇ ਰਾਜੇਸ਼ ਸਿੰਘ ਮਿਨਹਾਸ ਨੇ ਦੱਸਿਆ ਕਿ ਪਹਿਲਾਂ ਸ੍ਰੀ ਰਾਧਾ ਦੀ ਪੂਜਾ ਅਰਚਨਾ ਕੀਤੀ ਜਾਵੇਗੀ ।

Ad Position 21
No active advertisement
ਅਜੀਤ ਡੈਸਕ 19-09-2026
ਗੁਰਦਾਸਪੁਰ, 18 ਸਤੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਸ੍ਰੀ ਰਾਮ ਮੰਦਿਰ ਵਿਖੇ 19 ਸਤੰਬਰ 2026 ਨੂੰ ਪਿੰਡ ਵਾਸੀਆਂ ਤੇ ਮੰਦਿਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਰਾਧਾ ਅਸ਼ਟਮੀ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ । ਮੰਦਿਰ ਦੇ ਪ੍ਰਧਾਨ ਰਾਜੇਸ਼ ਕੁਮਾਰ ਮਿਨਹਾਸ, ਖਜ਼ਾਨਚੀ ਸੂਬੇਦਾਰ ਬਲਵਿੰਦਰ ਸਿੰਘ ਪਠਾਨੀਆ, ਮੈਂਬਰ ਪੁਸ਼ਪਿੰਦਰ ਸਿੰਘ ਕਾਟਲ ਤੇ ਰਾਜੇਸ਼ ਸਿੰਘ ਮਿਨਹਾਸ ਨੇ ਦੱਸਿਆ ਕਿ ਪਹਿਲਾਂ ਸ੍ਰੀ ਰਾਧਾ ਦੀ ਪੂਜਾ ਅਰਚਨਾ ਕੀਤੀ ਜਾਵੇਗੀ । ਉਪਰੰਤ ਪੰਜਾਬ ਦੇ ਮਸ਼ਹੂਰ ਧਾਰਮਿਕ ਗਾਇਕ ਜੋੜੀ ਮੋਹਨ ਦਿਲਵਰ ਐਂਡ ਪਾਰਟੀ ਮੁਕੇਰੀਆਂ ਵਾਲੇ ਭਜਨ ਨਾਲ ਸੰਗਤ ਨੂੰ ਨਿਹਾਲ ਕਰਨਗੇ । ਉਨ੍ਹਾਂ ਸਮੂਹ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਰਾਧਾ ਅਸ਼ਟਮੀ ਮੌਕੇ ਪਹੁੰਚ ਕੇ ਰੌਣਕਾਂ ਨੂੰ ਵਧਾਉਣ । ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ । ਇਸ ਮੌਕੇ ਮੰਦਿਰ ਦੇ ਮੁੱਖ ਸੇਵਾਦਾਰ ਸੁਦੇਸ਼ ਸ਼ਰਮਾ ਕਥਾ ਵੀ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਜੂਡੋ ਮੁਕਾਬਲੇ ’ਚ ਆਰਵ ਪਠਾਨੀਆ ਨੇ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ ਗ੍ਰੈਂਡਪੇਰੈਂਟਸ ਡੇ ਮਨਾਇਆ
Ad Position 24