19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ਼ਾਲਾ ਪੁਲਿਸ ਨੇ ਨਸ਼ਾ ਕਰਦੇ ਨੌਜਵਾਨ ਨੂੰ ਕੀਤਾ ਕਾਬੂ

ਗੁਰਦਾਸਪੁਰ, 18 ਸਤੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਕਰਦੇ ਨੌਜਵਾਨ ਨੂੰ ਕਾਬੂ ਕੀਤਾ ਹੈ । ਤਫਤੀਸ਼ੀ ਅਫਸਰ ਐਸ.

Ad Position 21
No active advertisement
ਅਜੀਤ ਡੈਸਕ 19-09-2026
ਗੁਰਦਾਸਪੁਰ, 18 ਸਤੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਕਰਦੇ ਨੌਜਵਾਨ ਨੂੰ ਕਾਬੂ ਕੀਤਾ ਹੈ । ਤਫਤੀਸ਼ੀ ਅਫਸਰ ਐਸ.ਆਈ. ਸੋਮ ਲਾਲ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਨਾਲ ਨਵਾਂ ਨੌਸ਼ਹਿਰਾ ਸ਼ਮਸ਼ਾਨਘਾਟ ਤੋਂ ਮਨਜਿੰਦਰ ਸਿੰਘ ਉਰਫ ਰਿੰਕੂ ਪੁੱਤਰ ਕਾਬਲ ਸਿੰਘ ਵਾਸੀ ਜਗਤਪੁਰ ਕਲਾਂ ਜੋ ਲੁੱਕ ਛਿੱਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ । ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਤਾਂ ਉਸ ਪਾਸੋਂ ਮੌਕੇ ਤੋਂ ਇਕ ਸਿਲਵਰ ਪੇਪਰ, ਲਾਇਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ । ਪੁਲਿਸ ਨੇ ਮਨਜਿੰਦਰ ਸਿੰਘ ਉਰਫ਼ ਰਿੰਕੂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਪੈਡੀ ਦੀ ਖਰੀਦ, ਭੰਡਾਰਨ ਲਈ ਮੰਡੀਆਂ ਤੇ ਗੁਦਾਮਾਂ ’ਚ ਲੋੜੀਂਦੇ ਪ੍ਰਬੰਧਾਂ ਲਈ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
Ad Position 24