19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਆਰ.ਆਰ. ਬਾਵਾ ਕਾਲਜ ਦੇ ਐੱਮ.ਐੱਸ.ਸੀ. ਸਮੈਸਟਰ-ਦੂਜਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ ’ਚ ਦੂਜਾ ਸਥਾਨ

ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਆਰ. ਆਰ.

Ad Position 21
No active advertisement
ਯੂਨੀਵਰਸਿਟੀ ’ਚੋਂ ਅੱਵਲ ਆਈ ਵਿਦਿਆਰਥਣ 20-09-2026
ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਲਈਆਂ ਗਈਆਂ ਮਈ 2026 ਸਮੈਸਟਰ ਪ੍ਰੀਖਿਆਵਾਂ ਵਿਚ ਐੱਮ.ਐੱਸ.ਸੀ. (ਆਈ.ਟੀ.) ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸੰਬੰਧੀ ਕਾਰਜਕਾਰੀ ਪ੍ਰਿੰਸੀਪਲ ਡਾ. ਮਿਨਾਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣ ਮੁਸਕਾਨ ਨੇ 8.27 ਸੀਜੀਪੀਏ ਹਾਸਿਲ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਦੂਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਨੇ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਸ਼੍ਰੀ ਹਰੀਸ਼ ਕੁਮਾਰ ਸ਼ਰਮਾ (ਮੁਖੀ, ਪੀ.ਜੀ. ਕੰਪਿਊਟਰ ਸਾਇੰਸ ਵਿਭਾਗ) ਅਤੇ ਵਿਭਾਗ ਦੇ ਹੋਰ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਯੁਵਕ ਮੇਲੇ ਦੀ ਤਿਆਰੀ ਲਈ ਵਿਸ਼ੇਸ਼ ਵਰਕਸ਼ਾਪਾਂ ਜਾਰੀ ਅਗਲੀ ਖ਼ਬਰ ਅੱਧਾ ਦੇਸ਼ ਮਾਰੂ ਨਸ਼ਿਆਂ ਦੀ ਲਪੇਟ ਵਿਚ-ਕਰਨ ਸਿੰਘ ਰਾਣਾ
Ad Position 24