20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹੇਮ ਸਿੰਘ ਮੰਡ ਨੇ ਦਲਜੀਤ ਸਿੰਘ ਮੰਡ ਨੂੰ ਜਨਰਲ ਕੌਂਸਲ ਮੈਂਬਰ ਬਣਨ ’ਤੇ ਦਿੱਤੀ ਵਧਾਈ

ਘੁਮਾਣ, 19 ਸਤੰਬਰ (ਬੰਮਰਾਹ)-ਹਲਕਾ ਸ਼੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਮੰਡ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਜਨਰਲ ਕੌਂਸਲ ਮੈਂਬਰ ਬਣਨ ਤੇ ਸੀਨੀਅਰ ਅਕਾਲੀ ਆਗੂ ਹੇਮ ਸਿੰਘ ਮੰਡ ਨੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਨੇ ਬਹੁਤ ਹੀ ਮਿਹਨਤੀ ਵਰਕਰ ਨੂੰ ਵੱਡੀ ਜਿੰਮੇਵਾਰੀ ਦੇ ਕੇ ਹਲਕੇ ਦਾ ਮਾਣ ਵਧਾਇਆ ਹੈ ।

Ad Position 21
No active advertisement
ਦਲਜੀਤ ਸਿੰਘ ਮੰਡ ਅਤੇ ਹੇਮ ਸਿੰਘ ਮੰਡ 20-09-2026
ਘੁਮਾਣ, 19 ਸਤੰਬਰ (ਬੰਮਰਾਹ)-ਹਲਕਾ ਸ਼੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਮੰਡ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਜਨਰਲ ਕੌਂਸਲ ਮੈਂਬਰ ਬਣਨ ਤੇ ਸੀਨੀਅਰ ਅਕਾਲੀ ਆਗੂ ਹੇਮ ਸਿੰਘ ਮੰਡ ਨੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਨੇ ਬਹੁਤ ਹੀ ਮਿਹਨਤੀ ਵਰਕਰ ਨੂੰ ਵੱਡੀ ਜਿੰਮੇਵਾਰੀ ਦੇ ਕੇ ਹਲਕੇ ਦਾ ਮਾਣ ਵਧਾਇਆ ਹੈ । ਉਹਨਾਂ ਕਿਹਾ ਕਿ ਮੰਡ ਨੂੰ ਇਹ ਜਿੰਮੇਵਾਰੀ ਮਿਲਣ ਨਾਲ ਵਰਕਰਾਂ ਵਿੱਚ ਹੋਰ ਵੀ ਜੋਸ਼ ਭਰਿਆ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆ ਚੁੱਕੀਆਂ ਹਨ ਅਤੇ ਪਾਰਟੀ ਦੇ ਵਰਕਰਾਂ ਵੱਲੋਂ ਕਮਰ ਕੱਸੇ ਕਰ ਲਏ ਗਏ ਹਨ। ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਬਹੁਮਤ ਨਾਲ ਸਰਕਾਰ ਬਣਾਵੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੁੱਖ ਸਹੂਲਤਾਂ ਮਿਲਣਗੀਆਂ ।
Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸੀ.ਸੈਕੰ. ਸਕੂਲ ਧਾਰੀਵਾਲ ਵਿਖੇ ਪੋਸਕੋ ਵਿਸ਼ੇ ’ਤੇ ਸੈਮੀਨਾਰ ਅਗਲੀ ਖ਼ਬਰ ਨੌਜਵਾਨ ਵਲੋਂ ਆਪਣੇ ਆਪ ਨੂੰ ਮਾਰੀ ਗੋਲੀ, ਹਾਲਤ ਗੰਭੀਰ
Ad Position 24