20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਲਿਟਲ ਫਲਾਵਰ ਕਾਨਵੈਂਟ ਸੀ.ਸੈਕੰ. ਸਕੂਲ ਧਾਰੀਵਾਲ ਵਿਖੇ ਪੋਸਕੋ ਵਿਸ਼ੇ ’ਤੇ ਸੈਮੀਨਾਰ

ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜਾਰਜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਬੱਚਿਆਂ ਦਾ ‘ਪੌਸਕੋ’ ਕਾਨੂੰਨ ਦੇ ਵਿਸ਼ੇ ’ਤੇ ਸੈਮੀਨਰ ਲਗਾਇਆ ਗਿਆ, ਜਿਸ ਵਿਚ ਡਿਸਟ੍ਰਿਕ ਲੀਗਲ ਸਰਵਿਸਜ ਅਥਾਰਟੀ ਜ਼ਿਲ੍ਹਾ ਗੁਰਦਾਸਪੁਰ ਤੋਂ ਸੀਨੀਅਰ ਐਡਵੋਕੇਟ ਗੁਰਲਾਲ ਸਿੰਘ ਪੰਨੂੰ ਅਤੇ ਐਡਵੋਕੇਟ ਅਭਾ ਪੂਰੀ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਸੈਮੀਨਾਰ ’ਚ ਸਕੂਲ ਦੇ ਬੱਚਿਆਂ ਨੂੰ ਬੱਚਿਆਂ ਦੇ ਕਾਨੂੰਨਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 20-09-2026
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜਾਰਜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਬੱਚਿਆਂ ਦਾ ‘ਪੌਸਕੋ’ ਕਾਨੂੰਨ ਦੇ ਵਿਸ਼ੇ ’ਤੇ ਸੈਮੀਨਰ ਲਗਾਇਆ ਗਿਆ, ਜਿਸ ਵਿਚ ਡਿਸਟ੍ਰਿਕ ਲੀਗਲ ਸਰਵਿਸਜ ਅਥਾਰਟੀ ਜ਼ਿਲ੍ਹਾ ਗੁਰਦਾਸਪੁਰ ਤੋਂ ਸੀਨੀਅਰ ਐਡਵੋਕੇਟ ਗੁਰਲਾਲ ਸਿੰਘ ਪੰਨੂੰ ਅਤੇ ਐਡਵੋਕੇਟ ਅਭਾ ਪੂਰੀ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਸੈਮੀਨਾਰ ’ਚ ਸਕੂਲ ਦੇ ਬੱਚਿਆਂ ਨੂੰ ਬੱਚਿਆਂ ਦੇ ਕਾਨੂੰਨਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਪੁੱਛੇ ਸਵਾਲਾਂ ਦੇ ਵੀ ਜਵਾਬ ਦਿੱਤੇ ਅਤੇ ਉਨ੍ਹਾਂ ਦੇ ਮਨ ਦੀਆਂ ਸਾਰੀਆਂ ਗ਼ਲਤ ਧਰਨਾਵਾਂ ਨੂੰ ਦੂਰ ਕੀਤਾ। ਇਸ ਮੌਕੇ ਡਾਇਰੈਕਟਰ ਫਾਦਰ ਜੌਹਨ ਜਾਰਜ ਅਤੇ ਪ੍ਰਿੰਸੀਪਲ ਸਿਸਟਰ ਦਿਵਿਆ ਨੇ ਆਏ ਬੁਲਾਰਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾਇਰੈਕਟਰ ਫਾਦਰ ਜੌਹਨ ਜਾਰਜ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਸੈਮੀਨਾਰ ਨਾਲ ਕਾਫ਼ੀ ਗਿਆਨ ਮਿਲਿਆ ਹੈ ਅਤੇ ਲਾਭ ਵੀ ਹੋਇਆ ਹੈ। ਇਸ ਮੌਕੇ ਉਪ ਪ੍ਰਿੰਸੀਪਲ ਸਿਸਟਰ ਰਿੰਪੀ ਰੋਜ, ਸਿਸਟਰ ਐਨਸ ਮਾਰੀਆ, ਪੀ.ਆਰ.ਓ. ਸਵਰਨ ਸਿੰਘ, ਸਟਾਫ਼ ਸੈਕਟਰੀ ਅਮ੍ਰਿਤਪਾਲ ਕੌਰ, ਨੌਰਮਨ ਇਜੈਕੀਅਲ, ਮੱਧੂ ਕਾਲੀਆਂ, ਜਸਬੀਰ ਕੌਰ, ਰਾਜਿੰਦਰ ਕੁਮਾਰ, ਸੁਦਰਸ਼ਨ ਸਿੱਧੂ, ਨੇਹਾ ਚੋਪੜਾ, ਨਿੱਧੀ ਮੋਦਗਿਲ, ਗਗਨਦੀਪ ਕੌਰ, ਵਿਸ਼ਾਲ ਵੋਹਰਾ, ਅੰਜੂ ਬਾਲਾ, ਅਲਕਾ ਆਦਿ ਨੇ ਵੀ ਭਾਗ ਲਿਆ ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ 22 ਨੂੰ ਡੇਰਾ ਬਾਬਾ ਨਾਨਕ ਪੁੱਜਣ ’ਤੇ ਕੀਤਾ ਜਾਵੇਗਾ ਭਰਵਾਂ ਸਵਾਗਤ-ਭਾਜਪਾ ਆਗੂ ਅਗਲੀ ਖ਼ਬਰ ਹੇਮ ਸਿੰਘ ਮੰਡ ਨੇ ਦਲਜੀਤ ਸਿੰਘ ਮੰਡ ਨੂੰ ਜਨਰਲ ਕੌਂਸਲ ਮੈਂਬਰ ਬਣਨ ’ਤੇ ਦਿੱਤੀ ਵਧਾਈ
Ad Position 24