21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ’ਤੇ ਸਿੱਧਵਾਂ ਵਿਖੇ ਲੰਗਰ ਲਗਾਇਆ

ਤਿੱਬੜ, 20 ਸਤੰਬਰ (ਸੋਹਨ ਮਲਿਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਲੋਕ ਸੰਘਰਸ਼ ਮੋਰਚੇ ਦੇ ਸੂਬਾ ਪ੍ਰਧਾਨ ਤੇ ਗੁਰਦਾਸਪੁਰ ਹਲਕੇ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਕਾਹਲੋਂ ਨੇ ਸਮੂਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਗਈਆਂ । ਰਣਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਨੇ ਸਾਰੀ ਉਮਰ ਲੋਕ ਭਲਾਈ, ਤਿਆਗ ਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ ।

Ad Position 21
No active advertisement
ਰਣਜੀਤ ਸਿੰਘ ਕਾਹਲੋਂ 21-09-2026
ਤਿੱਬੜ, 20 ਸਤੰਬਰ (ਸੋਹਨ ਮਲਿਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਲੋਕ ਸੰਘਰਸ਼ ਮੋਰਚੇ ਦੇ ਸੂਬਾ ਪ੍ਰਧਾਨ ਤੇ ਗੁਰਦਾਸਪੁਰ ਹਲਕੇ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਕਾਹਲੋਂ ਨੇ ਸਮੂਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਗਈਆਂ । ਰਣਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਨੇ ਸਾਰੀ ਉਮਰ ਲੋਕ ਭਲਾਈ, ਤਿਆਗ ਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ । ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ । ਉਨ੍ਹਾਂ ਸਾਰੀਆਂ ਸੰਗਤਾਂ ਨੂੰ ਬਾਬਾ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਕੋਟਲੀ ਸੈਣੀਆਂ ਵਿਖੇ ਬਾਬਾ ਨਾਂਗਾ ਜੀ ਦਾ 61ਵਾਂ ਛਿੰਝ ਮੇਲਾ ਸਮਾਪਤ, ਬਾਬਾ ਕਰਮ ਸਿੰਘ ਕਲੱਬ ਜੇਤੂ ਅਗਲੀ ਖ਼ਬਰ ਕਸ਼ਮੀਰ ਸਿੰਘ ਬਾਜਵਾ ਸ਼ੁਕਾਲਾ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ
Ad Position 24