20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪਿੰਡ ਮਧਰੇ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਕਈ ਪਰਿਵਾਰ ਹੋਏ ਸ਼ਾਮਲ

ਊਧਨਵਾਲ, 20 ਸਤੰਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮਧਰਾ ’ਚ ਅਕਾਲੀ ਦਲ, ਕਾਂਗਰਸ, ਅਤੇ ਆਮ ਆਦਮੀ ਪਾਰਟੀ ਨੂੰ ਛੱਡਦੇ ਹੋਏ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਪਰਿਵਾਰ ’ਚ ਹਲਕੇ ਵਿਚ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ। ਇਨ੍ਹਾਂ ਪਰਿਵਾਰਾਂ ’ਚ ਸਰਬਜੀਤ ਸਿੰਘ, ਬਾਬਾ ਸੁਲੱਖਣ ਸਿੰਘ, ਹਰਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਜਤਿੰਦਰ ਸਿੰਘ, ਦਲਬੀਰ ਸਿੰਘ ਆਦਿ ਸ਼ਾਮਲ ਹਨ।

Ad Position 21
No active advertisement
ਅਜੀਤ ਡੈਸਕ 21-09-2026
ਊਧਨਵਾਲ, 20 ਸਤੰਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮਧਰਾ ’ਚ ਅਕਾਲੀ ਦਲ, ਕਾਂਗਰਸ, ਅਤੇ ਆਮ ਆਦਮੀ ਪਾਰਟੀ ਨੂੰ ਛੱਡਦੇ ਹੋਏ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਪਰਿਵਾਰ ’ਚ ਹਲਕੇ ਵਿਚ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ। ਇਨ੍ਹਾਂ ਪਰਿਵਾਰਾਂ ’ਚ ਸਰਬਜੀਤ ਸਿੰਘ, ਬਾਬਾ ਸੁਲੱਖਣ ਸਿੰਘ, ਹਰਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਜਤਿੰਦਰ ਸਿੰਘ, ਦਲਬੀਰ ਸਿੰਘ ਆਦਿ ਸ਼ਾਮਲ ਹਨ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਚੱਲਣ ਲਈ ਤਿਆਰ ਹਨ ਤੇ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਦਾ ਵੇਖਣਾ ਚਾਹੁੰਦੇ ਹਨ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈਆਂ, ਲਖਬੀਰ ਸਿੰਘ ਲਾਲੀ, ਬਚਿੱਤਰ ਸਿੰਘ, ਦਲਬੀਰ ਸਿੰਘ, ਸੁਖਦੇਵ ਸਿੰਘ, ਲਖਬੀਰ ਸਿੰਘ, ਜੁਗਰਾਜ ਸਿੰਘ, ਗੁਰਪਾਲ ਸਿੰਘ ਪੰਨੂ, ਨਿਰਭਉ ਸਿੰਘ, ਬਿੱਕਾ ਹੇਅਰ, ਸਾਬਕਾ ਮੈਂਬਰ ਜਗੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਕੋਟਲੀ ਸੈਣੀਆਂ ਵਿਖੇ ਬਾਬਾ ਨਾਂਗਾ ਜੀ ਦਾ 61ਵਾਂ ਛਿੰਝ ਮੇਲਾ ਸਮਾਪਤ, ਬਾਬਾ ਕਰਮ ਸਿੰਘ ਕਲੱਬ ਜੇਤੂ
Ad Position 24