22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਕਾਲੀ ਆਗੂ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਅੱਚਲ ਸਾਹਿਬ, 21 ਸਤੰਬਰ (ਗੁਰਚਰਨ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਝਾਰੂ ਆਗੂ ਤੇ ਉੱਘੇ ਸਮਾਜ ਸੇਵੀ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਨੂੰ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵਲੋਂ ਯੂਥ ਵਿੰਗ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਸਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਡਾ.

Ad Position 21
No active advertisement
ਅਕਾਲੀ ਆਗੂ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ 22-09-2026
ਅੱਚਲ ਸਾਹਿਬ, 21 ਸਤੰਬਰ (ਗੁਰਚਰਨ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਝਾਰੂ ਆਗੂ ਤੇ ਉੱਘੇ ਸਮਾਜ ਸੇਵੀ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਨੂੰ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵਲੋਂ ਯੂਥ ਵਿੰਗ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਸਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਡਾ. ਹਰਨੇਕ ਸਿੰਘ ਟੋਨੀ ਸਮੇਤ ਹਾਈਕਮਾਂਡ ਅਤੇ ਜ਼ਿਲ੍ਹੇ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਅਹਿਮ ਜ਼ਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਹੋਰ ਮਿਹਨਤ ਕਰਨਗੇ। ਉਨ੍ਹਾਂ ਦੀ ਨਿਯੁਕਤੀ ਤੇ ਵਧਾਈ ਦੇਣ ਵਾਲਿਆਂ ’ਚ ਹਲਕਾ ਇੰਚਾਰਜ ਸ੍ਰੀ ਹਰਿਗੋਬਿੰਦਪੁਰ ਰਾਜਨਬੀਰ ਸਿੰਘ ਘੁਮਾਣ, ਪੀ.ਏ.ਸੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਸੇਖਵਾਂ, ਸਰਕਲ ਪ੍ਰਧਾਨ ਗੁਰਬਿੰਦਰ ਸਿੰਘ ਬੁੜੇ ਨੰਗਲ, ਮੀਡੀਆ ਅਡਵਾਈਜ਼ਰ ਡਾ.ਜਸਬੀਰ ਸਿੰਘ ਸੱਲੋ, ਪਰਮਿੰਦਰ ਸਿੰਘ ਬੂੜੇ ਨੰਗਲ, ਸਰਕਲ ਪ੍ਰਧਾਨ ਸੁਖਦੇਵ ਸਿੰਘ ਵੈਰੋਨੰਗਲ, ਸਰਕਲ ਪ੍ਰਧਾਨ ਅਜੇਦੀਪ ਸਿੰਘ ਪੁਰੀਆ ਖੁਰਦ, ਸਰਕਲ ਪ੍ਰਧਾਨ ਦੇਵ ਸੁਖਪਾਲ ਸਿੰਘ ਸੇਖਵਾਂ, ਸਰਕਲ ਪ੍ਰਧਾਨ ਬਲਜਿੰਦਰ ਸਿੰਘ ਸੱਲੋ, ਜਥੇਦਾਰ ਪ੍ਰੇਮ ਸਿੰਘ ਜੇਤੋਸਰਜਾ, ਜਥੇਦਾਰ ਕੁਲਬੀਰ ਸਿੰਘ ਚਾਹਲ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਅੰਮੋਨੰਗਲ,ਸਾ ਬਲਾਕ ਸੰਮਤੀ ਮੈਂਬਰ ਹਰਪਾਲ ਸਿੰਘ ਆਦੋਵਾਲੀ, ਪ੍ਰਿੰਸੀਪਲ ਤਜਿੰਦਰਪਾਲ ਸਿੰਘ ਅੰਮੋਨੰਗਲ, ਈਸ਼ਵਰ ਸਿੰਘ ਜਾਹਦਪੁਰ, ਸੁਖਬੀਰ ਸਿੰਘ ਜਾਹਦਪੁਰ, ਸੀਨੀਅਰ ਆਗੂ ਜਸਵੰਤ ਸਿੰਘ ਟਿੱਕਾ, ਸਕੱਤਰ ਸਿੰਘ ਨਸੀਰਪੁਰ, ਯੂਥ ਆਗੂ ਬਬਨਪ੍ਰੀਤ ਸਿੰਘ ਯੂ.ਕੇ. ਚੌਧਰੀਵਾਲ, ਨੰਬਰਦਾਰ ਮੱਖਣ ਸਿੰਘ, ਹਰਦੀਪ ਸਿੰਘ ਵੈਰੋਨੰਗਲ, ਰਾਜਾ ਗਿੱਲ ਚੋਧਰੀਵਾਲ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਗੌਤਮ ਸੇਠ ਗੁੱਡੂ ਨੇ ਵਿਆਹ ਪੁਰਬ ਮੌਕੇ ਲੱਗੇ ਲੰਗਰਾਂ ’ਚ ਸੇਵਾ ਕੀਤੀ
Ad Position 24