22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਰਪੰਚ ਗੁਰਪ੍ਰੀਤ ਸਿੰਘ ਭਾਗੋਵਾਲ ਨੂੰ ਸਦਮਾ- ਪਿਤਾ ਦਾ ਦਿਹਾਂਤ

ਕਿਲ੍ਹਾ ਲਾਲ ਸਿੰਘ, 21 ਸਤੰਬਰ (ਬਲਬੀਰ ਸਿੰਘ)-ਪਿੰਡ ਭਾਗੋਵਾਲ ਪੱਤੀ ਖਾਸਾ ਦੇ ਸਰਪੰਚ ਗੁਰਪ੍ਰੀਤ ਸਿੰਘ ਕਾਹਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਜੋਗਿੰਦਰ ਸਿੰਘ, ਜੋ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਦਾ ਅਚਾਨਕ ਦਿਹਾਂਤ ਹੋ ਗਿਆ। ਵਿਧਾਇਕ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ ਦੇ ਜੋਗਿੰਦਰ ਸਿੰਘ ਰਿਸ਼ਤੇ ’ਚ ਫੁੱਫੜ ਲਗਦੇ ਸਨ।

Ad Position 21
No active advertisement
ਅਜੀਤ ਡੈਸਕ 22-09-2026
ਕਿਲ੍ਹਾ ਲਾਲ ਸਿੰਘ, 21 ਸਤੰਬਰ (ਬਲਬੀਰ ਸਿੰਘ)-ਪਿੰਡ ਭਾਗੋਵਾਲ ਪੱਤੀ ਖਾਸਾ ਦੇ ਸਰਪੰਚ ਗੁਰਪ੍ਰੀਤ ਸਿੰਘ ਕਾਹਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਜੋਗਿੰਦਰ ਸਿੰਘ, ਜੋ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਦਾ ਅਚਾਨਕ ਦਿਹਾਂਤ ਹੋ ਗਿਆ। ਵਿਧਾਇਕ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ ਦੇ ਜੋਗਿੰਦਰ ਸਿੰਘ ਰਿਸ਼ਤੇ ’ਚ ਫੁੱਫੜ ਲਗਦੇ ਸਨ। ਸਸਕਾਰ ਮੌਕੇ ਪਹੁੰਚ ਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਸਰਪੰਚ ਗੁਰਪ੍ਰੀਤ ਸਿੰਘ ਕਾਹਲੋਂ ਵਲੋਂ ਸਾਂਝੇ ਤੌਰ ’ਤੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਦਿਖਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਕਾਹਲੋਂ, ਸਰਪੰਚ ਪਲਵਿੰਦਰ ਸਿੰਘ ਕਾਹਲੋਂ, ਬਲਰਾਜ ਸਿੰਘ ਕਾਹਲੋਂ, ਸਾਬਕਾ ਸਰਪੰਚ ਸ਼ਿੰਗਾਰ ਸਿੰਘ, ਤਰਲੋਚਨ ਸਿੰਘ, ਤਜਿੰਦਰ ਸਿੰਘ ਕਾਹਲੋਂ, ਮਾਸਟਰ ਪਲਵਿੰਦਰ ਸਿੰਘ ਕਾਹਲੋ, ਗੁਰਮੀਤ ਸਿੰਘ, ਪਰਮਜੀਤ ਸਿੰਘ ਰਾਣਾ, ਡਾਕਟਰ ਮਨਦੀਪ ਸਿੰਘ, ਬਿਸ਼ਨ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਕਾਨਪੁਰੀਆ, ਸਤਨਾਮ ਸਿੰਘ ਹੈਪੀ, ਮਨਪ੍ਰੀਤ ਸਿੰਘ ਆੜਤੀ, ਸਰਪੰਚ ਲਖਵਿੰਦਰ ਸਿੰਘ ਬਰਿਆਰ, ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਰੇਸ਼ਮ ਸਿੰਘ ਪੱਡਾ, ਪਰਮਿੰਦਰ ਸਿੰਘ, ਡਾ. ਤਸਵੀਰ ਸਿੰਘ, ਗੁਰਸ਼ਰਨ ਸਿੰਘ ਬੰਬ ਜੇ.ਈ., ਸੁਖਦੇਵ ਸਿੰਘ ਢਾਂਡੇ, ਪਰਮੀਤ ਸਿੰਘ ਮਿਸ਼ਰਪੁਰਾ, ਮੱਖਣ ਸਿੰਘ ਰੱਤਾ, ਸਰਪੰਚ ਅੰਗਰੇਜ਼ ਸਿੰਘ ਕਠਿਆਲਾ, ਮੰਗੇਸ਼ ਕੁਮਾਰ, ਬਲਾਕ ਸੰਮਤੀ ਮੈਂਬਰ ਬਿਕਰਮਜੀਤ ਸਿੰਘ ਸੰਧੂ, ਦਿਲਬਾਗ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਮੁਲਖਾ ਸਿੰਘ ਪੰਚ, ਅਮਰ ਸਿੰਘ ਪੰਚ, ਨੰਬਰਦਾਰ ਪ੍ਰਗਟ ਸਿੰਘ, ਮਾਸਟਰ ਜੋਗਿੰਦਰ ਸਿੰਘ, ਡਾ. ਸੰਦੀਪ ਸਿੰਘ ਸਾਬਾ, ਕਾਬਲ ਸਿੰਘ, ਤਰਸੇਮ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਜਸਜੀਤ ਸਿੰਘ ਕਾਹਲੋਂ, ਸਤਪਾਲ ਸਿੰਘ ਪਟਵਾਰੀ, ਤੇਜਪਾਲ ਸਿੰਘ ਪਟਵਾਰੀ, ਰਾਜਵੀਰ ਸਿੰਘ, ਬਿਕਰਮਜੀਤ ਸਿੰਘ ਫਜਲਾਬਾਦ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਰੰਮੀ, ਕੁਲਦੀਪ ਸਿੰਘ, ਪਿਆਰਾ ਸਿੰਘ, ਜਗਦੀਪ ਸਿੰਘ ਪੰਚ, ਕੁਲਵਿੰਦਰ ਸਿੰਘ ਸ਼ਾਹੂ, ਕਸ਼ਮੀਰ ਸਿੰਘ ਪੰਨਾ, ਰਛਪਾਲ ਸਿੰਘ ਮੁਹੱਬਤ, ਮਨਪ੍ਰੀਤ ਸਿੰਘ, ਬਾਬਾ ਸੰਤੋਖ ਸਿੰਘ, ਹੈਪੀ ਪੰਚ, ਬਾਬਾ ਬਿੱਟੂ, ਬਲਜੀਤ ਸਿੰਘ ਬੀਡੀਪੀਓ, ਸਰਬਜੀਤ ਸਿੰਘ, ਲਖਵਿੰਦਰ ਸਿੰਘ, ਗੁਰਮੁਖ ਸਿੰਘ, ਸ਼ਾਮ ਸਿੰਘ ਟੇਲਰ ਮਾਸਟਰ ਆਦਿ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਤਾ ਜੋਗਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ
Ad Position 24