ਫਿਸ਼ ਪਾਰਕ ’ਚ ਬੱਚਿਆਂ ਦੇ ਖੇਡਣ ਵਾਸਤੇ ਭੰਗੂੜੇ, ਪੀਂਘਾਂ ਟੁੱਟਣ ਨਾਲ ਬੱਚੇ ਹੋ ਰਹੇ ਜ਼ਖ਼ਮੀ
ਗੁਰਦਾਸਪੁਰ, 21 ਸਤੰਬਰ (ਅਸ਼ੋਕ ਸ਼ਰਮਾ)-ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਦੇ ਯਤਨਾਂ ਸਦਕਾ ਗੁਰਦਾਸਪੁਰ ਸ਼ਹਿਰ ਤੇ ਪਿੰਡਾਂ ਅੰਦਰ ਪਾਰਟੀ ਦਾ ਆਧਾਰ ਮਜਬੂਤ ਹੋਣ ਦੇ ਨਾਲ ਨਾਲ ਵਿਕਾਸ ਕਾਰਜਾਂ ਦੀ ਰਫਤਾਰ ਤੇਜ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਬਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਜਿੰਨਾ ਵਿਕਾਸ 70 ਸਾਲਾਂ ’ਚ ਨਹੀਂ ਹੋਇਆ, ਉਹ ਸਾਢੇ 4 ਸਾਲਾ ਵਿਚ ਅਥਾਹ ਵਿਕਾਸ ਹੋਇਆ ਹੈ।
ਅਜੀਤ ਡੈਸਕ
22-09-2026