21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ ਭੋਲਾ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ * ਸੀਨੀਅਰ ਲੀਡਰਸ਼ਿਪ ਹੋਈ ਹਾਜ਼ਰ, ਸ਼ਹਿਰ ’ਚ ਕੱਢਿਆ ਰੋਡ ਸ਼ੋਅ

ਗੁਰਦਾਸਪੁਰ, 21 ਸਤੰਬਰ (ਚੱਕਰਾਜਾ/ਅਸ਼ੋਕ ਸ਼ਰਮਾ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ’ਚ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ ਭੋਲਾ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਜੀਵ ਸ਼ਰਮਾ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਰਣਜੀਤ ਸਿੰਘ ਰਾਣਾ ਚੇਅਰਮੈਨ ਬਲਾਕ ਸੰਮਤੀ ਗੁਰਦਾਸਪੁਰ, ਬਲਵਿੰਦਰ ਸਿੰਘ ਭੋਲਾ (ਪਿਤਾ ਚੇਅਰਮੈਨ ਗਗਨਦੀਪ ਸਿੰਘ), ਭਾਰਤ ਭੂਸ਼ਣ ਸ਼ਰਮਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਮੁਖਦੇਵ ਸਿੰਘ ਆਲੋਵਾਲ ਚੇਅਰਮੈਨ ਮਾਰਕੀਟ ਕਮੇਟੀ ਧਾਰੀਵਾਲ, ਜਸਬੀਰ ਸਿੰਘ ਕਠਿਆਲੀ ਚੇਅਰਮੈਨ ਦੀਨਾਨਗਰ, ਰਜੀਵ ਸੈਣੀ ਚੇਅਰਮੈਨ ਟਰੇਡ ਵਿੰਗ ਦੀਨਾਨਗਰ, ਸ਼ਬਜੀ ਮੰਡੀ ਪ੍ਰਧਾਨ ਦੀਨਾਨਗਰ ਧਰਮਿੰਦਰ ਸਿੰਘ, ਮੰਡੀ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ, ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਆਮ ਆਦਮੀ ਪਾਰਟੀ ਦੇ ਸਾਰੇ ਅਹੁਦੇਦਾਰ ਤੇ ਗੁਰਦਾਸਪੁਰ ਸ਼ਹਿਰ ਦੀਆਂ ਵੱਖ - ਵੱਖ ਸਖਸ਼ੀਅਤਾਂ ਮੌਜੂਦ ਸਨ।

Ad Position 21
No active advertisement
ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਦੇ ਹੋਏ ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ ਭੋਲਾ, ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਇੰਚਾਰਜ ਰਮਨ ਬਹਿਲ ਅਤੇ ਹੋਰ। ਤਸਵੀਰ: ਵਿਸ਼ਾਲ ਮੁੰਨਾ 22-09-2026
ਗੁਰਦਾਸਪੁਰ, 21 ਸਤੰਬਰ (ਚੱਕਰਾਜਾ/ਅਸ਼ੋਕ ਸ਼ਰਮਾ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ’ਚ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ ਭੋਲਾ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਜੀਵ ਸ਼ਰਮਾ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਰਣਜੀਤ ਸਿੰਘ ਰਾਣਾ ਚੇਅਰਮੈਨ ਬਲਾਕ ਸੰਮਤੀ ਗੁਰਦਾਸਪੁਰ, ਬਲਵਿੰਦਰ ਸਿੰਘ ਭੋਲਾ (ਪਿਤਾ ਚੇਅਰਮੈਨ ਗਗਨਦੀਪ ਸਿੰਘ), ਭਾਰਤ ਭੂਸ਼ਣ ਸ਼ਰਮਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਮੁਖਦੇਵ ਸਿੰਘ ਆਲੋਵਾਲ ਚੇਅਰਮੈਨ ਮਾਰਕੀਟ ਕਮੇਟੀ ਧਾਰੀਵਾਲ, ਜਸਬੀਰ ਸਿੰਘ ਕਠਿਆਲੀ ਚੇਅਰਮੈਨ ਦੀਨਾਨਗਰ, ਰਜੀਵ ਸੈਣੀ ਚੇਅਰਮੈਨ ਟਰੇਡ ਵਿੰਗ ਦੀਨਾਨਗਰ, ਸ਼ਬਜੀ ਮੰਡੀ ਪ੍ਰਧਾਨ ਦੀਨਾਨਗਰ ਧਰਮਿੰਦਰ ਸਿੰਘ, ਮੰਡੀ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ, ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਆਮ ਆਦਮੀ ਪਾਰਟੀ ਦੇ ਸਾਰੇ ਅਹੁਦੇਦਾਰ ਤੇ ਗੁਰਦਾਸਪੁਰ ਸ਼ਹਿਰ ਦੀਆਂ ਵੱਖ - ਵੱਖ ਸਖਸ਼ੀਅਤਾਂ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਨਵ-ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਪਾਰਟੀ ’ਚ ਇਮਾਨਦਾਰੀ, ਮਿਹਨਤ ਤੇ ਵਫਾਦਾਰੀ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਤੇ ਆਉਣ ਵਾਲੇ ਦਿਨਾਂ ’ਚ ਹੋਰ ਪਾਰਟੀ ਵਲੰਟੀਅਰਾਂ ਨੂੰ ਮਿਹਨਤ ਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਅਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਨਵ- ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਵਾਂਗਾ ਤੇ ਲੋਕ ਹਿੱਤੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੱਬਰੀ ਬਾਈਪਾਸ ਚੌਕ ਤੋਂ ਮਾਰਕੀਟ ਕਮੇਟੀ ਗੁਰਦਾਸਪੁਰ ਤੱਕ ਰੋਡ ਸ਼ੋਅ ਕੱਢਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਥਾਂ-ਥਾਂ ਸੜਕਾਂ ’ਤੇ ਖੜ੍ਹੀਆਂ ਜੁਗਾੜੂ ਫੂਡ ਵੈਨਾਂ ਤੇ ਰੇਹੜੀਆਂ ਵਲੋਂ ਗੈਰ-ਮਿਆਰੀ ਫਾਸਟ ਫੂਡ ਪਰੋਸ ਕੇ ਲੋਕਾਂ ਦੀ ਸਿਹਤ... ਅਗਲੀ ਖ਼ਬਰ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋਏ ਚੋਰ ਟਿੱਪਰਾਂ ’ਚੋਂ 8 ਬੈਟਰੀਆਂ ਕੀਤੀਆਂ ਚੋਰੀ
Ad Position 24