23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੀਰੀ ਪੀਰੀ ਖਾਲਸਾ ਮਾਰਚ ਦਾ ਗੁਰਜੀਤ ਸਿੰਘ ਬਿਜਲੀਵਾਲ ਵਲੋਂ ਨਿੱਘਾ ਸਵਾਗਤ

ਕਿਲ੍ਹਾ ਲਾਲ ਸਿੰਘ, 22 ਸਤੰਬਰ (ਬਲਬੀਰ ਸਿੰਘ)-ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਜੋ ਨਗਰ ਕੀਰਤਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਸੀ, ਨਗਰ ਕੀਰਤਨ ਦਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਕੱਤਰ ਜਨਰਲ ਗੁਰਜੀਤ ਸਿੰਘ ਬਿਜਲੀਵਾਲ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕਿਲ੍ਹਾ ਲਾਲ ਸਿੰਘ ਚੌਕ ਵਿਖੇ ਪਹੁੰਚਣ ’ਤੇ ਪਿੰਡ ਦੀਆਂ ਸੰਗਤਾਂ ਸਮੇਤ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿੰਘ ਸਾਹਿਬ ਨੇ ਸਮੁੱਚੀਆਂ ਸੰਗਤਾਂ ਨੂੰ ਗੁਰੂ ਲੜ ਲੱਗ ਕੇ ਅੰਮ੍ਰਿਤਧਾਰੀ ਹੋਣ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 23-09-2026
ਕਿਲ੍ਹਾ ਲਾਲ ਸਿੰਘ, 22 ਸਤੰਬਰ (ਬਲਬੀਰ ਸਿੰਘ)-ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਜੋ ਨਗਰ ਕੀਰਤਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਸੀ, ਨਗਰ ਕੀਰਤਨ ਦਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਕੱਤਰ ਜਨਰਲ ਗੁਰਜੀਤ ਸਿੰਘ ਬਿਜਲੀਵਾਲ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕਿਲ੍ਹਾ ਲਾਲ ਸਿੰਘ ਚੌਕ ਵਿਖੇ ਪਹੁੰਚਣ ’ਤੇ ਪਿੰਡ ਦੀਆਂ ਸੰਗਤਾਂ ਸਮੇਤ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿੰਘ ਸਾਹਿਬ ਨੇ ਸਮੁੱਚੀਆਂ ਸੰਗਤਾਂ ਨੂੰ ਗੁਰੂ ਲੜ ਲੱਗ ਕੇ ਅੰਮ੍ਰਿਤਧਾਰੀ ਹੋਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਰਪੰਚ ਸੁਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਗੁਰਮੁਖ ਸਿੰਘ ਸਰਪੰਚ, ਸੁੱਚਾ ਸਿੰਘ, ਪਲਵਿੰਦਰ ਸਿੰਘ, ਜਸ਼ਨਦੀਪ ਸਿੰਘ, ਬਲਜਿੰਦਰ ਸਿੰਘ, ਮੰਗਲ ਸਿੰਘ, ਅਮੀਰ ਸਿੰਘ, ਪਰਮਜੀਤ ਸਿੰਘ, ਅਮਰਬੀਰ, ਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਜਤਿੰਦਰ ਸਿੰਘ, ਬਲਵਿੰਦਰ ਸਿੰਘ ਕਾਲਾ, ਗੁਰਦੇਵ ਸਿੰਘ, ਹਰਸ਼ਦੀਪ ਸਿੰਘ, ਮਨਦੀਪ ਸਿੰਘ, ਰਾਜਵੀਰ ਸਿੰਘ, ਵੀਰਪਾਲ ਸਿੰਘ, ਮਨਦੀਪ ਸਿੰਘ ਮੰਨੂ, ਕਵਲਜੀਤ ਸਿੰਘ, ਗੁਰਪ੍ਰੀਤ ਸਿੰਘ, ਨਿਰਵੈਰ ਸਿੰਘ, ਦਲਜੀਤ ਸਿੰਘ ਭੋਲਾ, ਹਿੰਮਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਕਲਸੀ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਬਟਾਲਾ ਵਿਖੇ ਅੱਜ ਪਹੁੰਚੇਗਾ- ਜਥੇਦਾਰ ਗੋਰਾ
Ad Position 24