ਜਨਗਣਨਾ ਫੇਜ਼-2 ਸੰਬੰਧੀ ਜ਼ਿਲ੍ਹਾ ਗੁਰਦਾਸਪੁਰ ਦੇ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਆਰੰਭ ਪਹਿਲੇ ਬੈਚ ਵਿਚ 32 ਫੀਲਡ ਟ੍ਰੇਨਰਾਂ ਨੇ ਲਿਆ ਭਾਗ
ਗੁਰਦਾਸਪੁਰ, 22 ਸਤੰਬਰ (ਅਸ਼ੋਕ ਸ਼ਰਮਾ)-ਜਨਗਣਨਾ-2027 ਦੇ ਫੇਜ਼-2 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਫੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਆਰੰਭ ਹੋ ਗਈ ਹੈ। ਪਹਿਲੇ ਬੈਚ ’ਚ 32 ਫੀਲਡ ਟ੍ਰੇਨਰਾਂ ਵਲੋਂ ਭਾਗ ਲਿਆ ਜਾ ਰਿਹਾ ਹੈ।
ਤਿੰਨ ਰੋਜ਼ਾ ਟ੍ਰੇਨਿੰਗ ਦੀ ਸ਼ੁਰੂਆਤ ਮੌਕੇ ਹਾਜਰ ਅਧਿਕਾਰੀ। ਤਸਵੀਰ: ਵਿਸ਼ਾਲ ਮੁੰਨਾ
23-09-2026