24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੰਡੀਲਾ ’ਚ 10 ਲੱਖ ਵਾਲੇ ਕਾਰਡ ਵੰਡੇ

ਊਧਨਵਾਲ, 23 ਸਤੰਬਰ (ਪਰਗਟ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਹਰੇਕ ਵਿਅਕਤੀ ਨੂੰ 10 ਲੱਖ ਵਾਲੇ ਕਾਰਡ ਦੀ ਸਹੂਲਤ ਦਿੱਤੀ ਗਈ। ਇਸੇ ਲੜ੍ਹੀ ਤਹਿਤ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਰਪੰਚ ਤੇਜਿੰਦਰ ਸਿੰਘ ਬੱਬੂ ਦੀ ਅਗਵਾਈ ’ਚ ਪਿੰਡ ਦੇ ਗੁਰਦੁਆਰਾ ਸਾਹਿਬ ’ਚ 10 ਲੱਖ ਵਾਲੇ ਕਾਰਡ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 24-09-2026
ਊਧਨਵਾਲ, 23 ਸਤੰਬਰ (ਪਰਗਟ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਹਰੇਕ ਵਿਅਕਤੀ ਨੂੰ 10 ਲੱਖ ਵਾਲੇ ਕਾਰਡ ਦੀ ਸਹੂਲਤ ਦਿੱਤੀ ਗਈ। ਇਸੇ ਲੜ੍ਹੀ ਤਹਿਤ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਰਪੰਚ ਤੇਜਿੰਦਰ ਸਿੰਘ ਬੱਬੂ ਦੀ ਅਗਵਾਈ ’ਚ ਪਿੰਡ ਦੇ ਗੁਰਦੁਆਰਾ ਸਾਹਿਬ ’ਚ 10 ਲੱਖ ਵਾਲੇ ਕਾਰਡ ਵੰਡੇ ਗਏ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਬਹੁਤ ਵੱਡੀ ਸਹੂਲਤ ਦੇ ਆਪਣੀ ਗਾਰੰਟੀ ਪੂਰੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਹਿੰਦੇ ਹਨ, ਉਹ ਕਰਕੇ ਵਿਖਾਉਂਦੇ ਹਨ। ਇਸ ਮੌਕੇ ਬੀਡੀਪੀਓ ਰਾਜਵਿੰਦਰ ਕੌਰ, ਸੈਕਟਰੀ ਸੁਖਚੈਨ ਸਿੰਘ, ਸਰਪੰਚ ਤੇਜਿੰਦਰ ਸਿੰਘ ਬੱਬੂ, ਦਿਲਬਾਗ ਸਿੰਘ ਸਿੱਧੂ ਬਲਾਕ ਸੰਮਤੀ ਮੈਂਬਰ, ਸਤਨਾਮ ਸਿੰਘ, ਗੁਰਸ਼ੇਰ ਸਿੰਘ, ਸੂਬੇਦਾਰ ਖਜਾਨ ਸਿੰਘ, ਸਿੰਦਪਾਲ ਸਿੰਘ, ਹਰਪਾਲ ਸਿੰਘ ਮੈਂਬਰ, ਜਗਤਾਰ ਸਿੰਘ, ਸੁੱਚਾ ਸਿੰਘ ਭੁੱਲਰ, ਕੁਲਵੰਤ ਸਿੰਘ ਨੰਬਰਦਾਰ, ਰਿਕੀ ਕਾਹਲੋਂ, ਸਿਹਤ ਵਿਭਾਗ ਡਾ. ਸੰਦੀਪ ਕੁਮਾਰ, ਕੁਲਦੀਪ ਕੁਮਾਰ, ਸੀ.ਐਚ.ਓ. ਕਮਲ, ਹੈਲਥ ਇੰਸਪੈਕਟਰ ਤੇਜਬੀਰ ਸਿੰਘ, ਦਲੀਪ ਰਾਜ, ਪ੍ਰਭਜੋਤ ਕੌਰ ਆਸਾ ਫਰੀਲੇਟਰ, ਆਸਾ ਵਰਕਰ ਰਵਿੰਦਰਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਢਡਿਆਲਾ ਨਜ਼ਾਰਾ ਤੋਂ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਕੰਬਾਈਨ ਓਪਰੇਟਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਦੀ ਹਦਾਇਤ * ਡਿਪਟੀ ਕਮਿਸ਼ਨਰ ਨੇ...
Ad Position 24