24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਲਵਿੰਦਰ ਸਿੰਘ ਲਾਡੀ ਨੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ ਕਿਹਾ, ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ ਤੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਹਨ ਤੇ ਪਿੰਡਾਂ ਦੇ ਚਹੁੰਪੱਖੀ ਵਿਕਾਸ ਕੰਮਾਂ ’ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 24-09-2026
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ ਤੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਹਨ ਤੇ ਪਿੰਡਾਂ ਦੇ ਚਹੁੰਪੱਖੀ ਵਿਕਾਸ ਕੰਮਾਂ ’ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਪਿੰਡਾਂ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਤੇ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ। ਪਿੰਡਾਂ ਅੰਦਰ ਖੇਡ ਮੈਦਾਨ ਸੜਕਾਂ, ਪਾਰਕਾਂ, ਸਟਰੀਟ ਲਾਈਟਾਂ, ਗੰਦੇ ਪਾਣੀ ਦੀ ਨਿਕਾਸੀ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਕਾਦੀਆਂ ਦੀਆਂ ਜ਼ੋਨਲ ਪੱਧਰ ਦੀਆਂ ਅਥਲੈਟਿਕਸ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਜਸ਼ਨਪ੍ਰੀਤ ਕੌਰ ਤੇ ਸਹਿਨੂਰ ਨੇ ਬਲਾਕ ’... ਅਗਲੀ ਖ਼ਬਰ ਪਿੰਡ ਢਡਿਆਲਾ ਨਜ਼ਾਰਾ ਤੋਂ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ
Ad Position 24