24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਚਾਇਤ ਨੇ ਪਿੰਡ ਦੀ ਫਿਰਨੀ ’ਤੇ ਇੰਟਰਲਾਕ ਲਗਵਾਈਆਂ

ਊਧਨਵਾਲ, 23 ਸਤੰਬਰ (ਪਰਗਟ ਸਿੰਘ)-ਸਥਾਨਕ ਕਸਬੇ ਦੀ ਸਰਪੰਚ ਬਿਕਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਬਚਿੱਤਰ ਸਿੰਘ ਲਾਡੀ ਅਤੇ ਸਮੁੱਚੀ ਪੰਚਾਇਤ ਨੇ ਪਿੰਡ ਦੀ ਫਿਰਨੀ ’ਤੇ ਇੰਟਰਲਾਕ ਲਾਉਣ ਦਾ ਕੰਮ ਸ਼ੁਰੂ ਕਰਵਾਇਆ। ਸੀਨੀਅਰ ਆਪ ਆਗੂ ਬਚਿੱਤਰ ਸਿੰਘ ਲਾਡੀ ਨੇ ਕਿਹਾ ਪੰਜਾਬ ਸਰਕਾਰ ਵਲੋਂ ਦਿੱਤੀ ਗ੍ਰਾਂਟ ਨਾਲ ਪਿੰਡ ਦੀ ਫਿਰਨੀ ਨੂੰ ਪੱਕਿਆਂ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-09-2026
ਊਧਨਵਾਲ, 23 ਸਤੰਬਰ (ਪਰਗਟ ਸਿੰਘ)-ਸਥਾਨਕ ਕਸਬੇ ਦੀ ਸਰਪੰਚ ਬਿਕਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਬਚਿੱਤਰ ਸਿੰਘ ਲਾਡੀ ਅਤੇ ਸਮੁੱਚੀ ਪੰਚਾਇਤ ਨੇ ਪਿੰਡ ਦੀ ਫਿਰਨੀ ’ਤੇ ਇੰਟਰਲਾਕ ਲਾਉਣ ਦਾ ਕੰਮ ਸ਼ੁਰੂ ਕਰਵਾਇਆ। ਸੀਨੀਅਰ ਆਪ ਆਗੂ ਬਚਿੱਤਰ ਸਿੰਘ ਲਾਡੀ ਨੇ ਕਿਹਾ ਪੰਜਾਬ ਸਰਕਾਰ ਵਲੋਂ ਦਿੱਤੀ ਗ੍ਰਾਂਟ ਨਾਲ ਪਿੰਡ ਦੀ ਫਿਰਨੀ ਨੂੰ ਪੱਕਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜੋ ਰਹਿੰਦੇ ਵਿਕਾਸ ਕਾਰਜ ਹਨ, ਉਨ੍ਹਾਂ ਨੂੰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਕੋਲੋਂ ਗ੍ਰਾਂਟ ਲੈ ਕੇ ਕੀਤਾ ਜਾਵੇਗਾ। ਸਮੁਚੇ ਨਗਰ ਦਾ ਵਿਕਾਸ ਬਿਨਾਂ ਕਿਸੇ ਭੇਦ ਭਾਵ ਕੀਤਾ ਜਾ ਰਿਹਾ ਹੈ।ਇਸ ਮੌਕੇ ਸਰਪੰਚ ਬਿਕਰਮਜੀਤ ਕੌਰ, ਬਚਿੱਤਰ ਸਿੰਘ ਲਾਡੀ, ਮੈਂਬਰ ਜੀਤ, ਮਨਦੀਪ ਸਿੰਘ, ਰਾਜ ਸਿੰਘ, ਮਗਜੀਤ ਸਿੰਘ, ਕੁਲਵੰਤ ਸਿੰਘ, ਕਰਨੈਲ ਸਿੰਘ, ਗੁਰਪਾਲ ਸਿੰਘ, ਜਤਿੰਦਰ ਸਿੰਘ ਜੋਤੀ, ਭੁਪਿੰਦਰ ਸਿੰਘ ਠੇਕੇਦਾਰ, ਧੰਨਪਾਲ ਸਿੰਘ, ਮਿਸਤਰੀ ਮਲਕੀਤ ਸਿੰਘ, ਕੁਲਦੀਪ ਸਿੰਘ ਸਾਬੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 27 ਸਤੰਬਰ ਤੋਂ 5 ਅਕਤੂਬਰ ਤੱਕ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ-ਜ਼ਿਲ੍ਹਾ ਖੇਡ ਅਫ਼ਸਰ ਅਗਲੀ ਖ਼ਬਰ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਮਿਲੇ
Ad Position 24