25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ਼ੇਰ- ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਦੀ ਮੀਟਿੰਗ ਕੱਲ੍ਹ

ਬਟਾਲਾ, 24 ਸਤੰਬਰ (ਸਤਿੰਦਰ ਸਿੰਘ)- ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਸਲ ਬਟਾਲਾ ਪੰਜਾਬ ਦੀ ਮਹੀਨਾਵਾਰ ਮੀਟਿੰਗ ਕੌਂਸਲ ਪ੍ਰਧਾਨ ਪ੍ਰੋ. ਬਲਬੀਰ ਸਿੰਘ ਕੌਲਾ ਦੀ ਪ੍ਰਧਾਨਗੀ ਵਿਚ 26 ਸਤੰਬਰ ਨੂੰ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਖੁਰਦ ਵਿਖੇ ਕੀਤੀ ਜਾਵੇਗੀ।

Ad Position 21
No active advertisement
ਸਕੱਤਰ ਪ੍ਰੋ. ਦਲਜੀਤ ਸਿੰਘ ਧਾਰੋਵਾਲੀ। 25-09-2026
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)- ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਸਲ ਬਟਾਲਾ ਪੰਜਾਬ ਦੀ ਮਹੀਨਾਵਾਰ ਮੀਟਿੰਗ ਕੌਂਸਲ ਪ੍ਰਧਾਨ ਪ੍ਰੋ. ਬਲਬੀਰ ਸਿੰਘ ਕੌਲਾ ਦੀ ਪ੍ਰਧਾਨਗੀ ਵਿਚ 26 ਸਤੰਬਰ ਨੂੰ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਖੁਰਦ ਵਿਖੇ ਕੀਤੀ ਜਾਵੇਗੀ। ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਸਕੱਤਰ ਪ੍ਰੋ. ਦਲਜੀਤ ਸਿੰਘ ਧਾਰੋਵਾਲੀ ਨੇ ਦੱਸਿਆ ਕਿ ਮੀਟਿੰਗ ’ਚ ਵਿਆਹ ਪੁਰਬ ’ਤੇ ਲਗਾਏ ਲੰਗਰ ਦਾ ਲੇਖਾ ਜੋਖਾ ਕੀਤਾ ਜਾਵੇਗਾ ਤੇ 25 ਅਕਤੂਬਰ ਨੂੰ ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾਂ ਵਾਲਿਆਂ ਦੀ ਬਰਸੀ ਮੌਕੇ ਵਹੀਕਲ ਸਟੇਂਡ ਦੀ ਸੇਵਾ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਊਧਨਵਾਲ ’ਚ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਵਿਚਾਰ-ਗੋਸ਼ਟੀ ਤੇ ਕਵੀ-ਦਰਬਾਰ ਕੱਲ੍ਹ
Ad Position 24