ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ ਕੱਲ੍ਹ
ਪਠਾਨਕੋਟ, 25 ਸਤੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ 27 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ’ਚ ਗਿਆਨੀ ਜਸਵਿੰਦਰ ਸਿੰਘ ਦਰਦੀ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਗੁਰਬਚਨ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ।
ਪਠਾਨਕੋਟ, 25 ਸਤੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ 27 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ’ਚ ਗਿਆਨੀ ਜਸਵਿੰਦਰ ਸਿੰਘ ਦਰਦੀ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਗੁਰਬਚਨ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ । ਇਸ ਮੌਕੇ ਮੈਨੇਜਰ ਸੋਹਨ ਸਿੰਘ, ਪਰਮਜੀਤ ਸਿੰਘ, ਜੋਗਿੰਦਰ ਸਿੰਘ, ਚਰਨ ਸਿੰਘ, ਹਰਨਾਮ ਸਿੰਘ, ਦਾਤਾਰ ਸਿੰਘ, ਹਰਜੀਤ ਸਿੰਘ, ਪ੍ਰਿਤਪਾਲ ਸਿੰਘ, ਬਖਸ਼ੀਸ਼ ਸਿੰਘ, ਰਣਜੀਤ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ ।