3 ਅਕਤੂਬਰ ਨੂੰ ਘਣੀਏ ਕੇ ਬਾਂਗਰ ਵਿਖੇ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਬਟਾਲਾ, 27 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 3 ਅਕਤੂਬਰ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਵਿਖੇ ਲੋਕ ਮਿਲਣੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਬਨ ਰੰਧਾਵਾ ਨੇ ਦਿੱਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਜੋਬਨ ਰੰਧਾਵਾ
28-09-2026