ਜਿਲ੍ਹਾ ਜੁਡੀਸ਼ੀਅਲ ਤੇ ਬਾਰ ਐਸੋਸੀਏਸ਼ਨ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਬੂਟੇ ਲਗਾ ਕੇ ਮਨਾਇਆ
ਗੁਰਦਾਸਪੁਰ, 28 ਸਤੰਬਰ (ਅਸ਼ੋਕ ਸ਼ਰਮਾ)-ਜਿਲ੍ਹਾ ਜੁਡੀਸ਼ੀਅਲ ਤੇ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਂਝੇ ਯਤਨਾਂ ਸਦਕਾ ਸ਼ਹੀਦ ਏ ਆਜਮ ਭਗਤ ਸਿੰਘ ਦਾ ਜਨਮ ਦਿਹਾੜਾ ਪੌਦੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਜਿਲ੍ਹਾ ਤੇ ਸ਼ੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਆਪਣੀ ਜੁਡੀਸ਼ੀਅਲ ਅਫਸਰਾਂ ਦੀ ਟੀਮ ਸਮੇਤ ਸ਼ਾਮਿਲ ਹੋਏ।
ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਂਦੇ ਹੋਏ ਜਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਨਾਲ ਹੋਰ ਵਕੀਲ। ਤਸਵੀਰ: ਵਿਸ਼ਾਲ ਮੁੰਨਾ
29-09-2026