ਸ੍ਰੀ ਗੁਰੂ ਨਾਨਕ ਦੇਵ ਸਕੂਲ ਦੀ ਕੋਮਲ ਨੇ ਦੌੜ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ
ਗੁਰਗਾਸਪੁਰ, 29 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੀ ਵਿਦਿਆਰਥਣ ਕੋਮਲ ਨੇ 100 ਅਤੇ 200 ਮੀਟਰ ਦੌੜ ’ਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੋਮਲ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਸਰਵਣ ਸਿੰਘ ਛੀਨਾ ਨੇ ਵਿਦਿਆਰਥਣ ਕੋਮਲ ਤੇ ਡੀ.
ਵਿਦਿਆਰਥਣ ਕੋਮਲ ਦੀ ਹੌਂਸਲਾ ਅਫਜ਼ਾਈ ਕਰਦੇ ਚੇਅਰਮੈਨ ਸਰਵਨ ਸਿੰਘ ਛੀਨਾ ਤੇ ਡੀ.ਪੀ ਅਧਿਆਪਕਾ ਸਾਵਲੀ। ਤਸਵੀਰ: ਵਿਸ਼ਾਲ ਮੁੰਨਾ
30-09-2026