30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮੰਡਲ ਪ੍ਰਧਾਨ ਅਮਿਤ ਕੁਮਾਰ ਦੀ ਅਗਵਾਈ ਹੇਠ ਭਾਜਪਾ ਵਰਕਰ ਜਲੰਧਰ ਮਹਾਂਰੈਲੀ ਲਈ ਕਾਫਲੇ ਸਮੇਤ ਰਵਾਨਾ

ਹਰਚੋਵਾਲ, 30 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਭਾਰਤੀ ਜਨਤਾ ਪਾਰਟੀ ਮੰਡਲ ਹਰਚੋਵਾਲ ਦੇ ਮੰਡਲ ਪ੍ਰਧਾਨ ਅਮਿਤ ਕੁਮਾਰ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫਲਾ ਅੱਜ ਜਲੰਧਰ ਵਿਖੇ ਹੋ ਰਹੀ ਭਾਜਪਾ ਦੀ ਮਹਾਂਰੈਲੀ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਜਲੰਧਰ ਵਿਖੇ ਹੋ ਰਹੀ ਇਸ ਮਹਾਰੈਲੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਜਪਾ ਦੀ ਕੇਂਦਰੀ ਅਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵਲੋਂ ਸੰਬੋਧਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਹਰਚੋਵਾਲ, 30 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਭਾਰਤੀ ਜਨਤਾ ਪਾਰਟੀ ਮੰਡਲ ਹਰਚੋਵਾਲ ਦੇ ਮੰਡਲ ਪ੍ਰਧਾਨ ਅਮਿਤ ਕੁਮਾਰ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫਲਾ ਅੱਜ ਜਲੰਧਰ ਵਿਖੇ ਹੋ ਰਹੀ ਭਾਜਪਾ ਦੀ ਮਹਾਂਰੈਲੀ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਜਲੰਧਰ ਵਿਖੇ ਹੋ ਰਹੀ ਇਸ ਮਹਾਰੈਲੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਜਪਾ ਦੀ ਕੇਂਦਰੀ ਅਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵਲੋਂ ਸੰਬੋਧਨ ਕੀਤਾ ਗਿਆ। ਇਹ ਰੈਲੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਤੀ ਸਮਾਗਮ ਵਜੋਂ ਕਰਵਾਈ ਜਾ ਰਹੀ ਹੈ। ਇਸ ਮੌਕੇ ਮੰਡਲ ਪ੍ਰਧਾਨ ਅਮਿਤ ਕੁਮਾਰ ਨੇ ਕਿਹਾ ਕਿ ਭਾਜਪਾ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਦੇ ਮੁੱਦਿਆਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹਨ। ਇਸ ਮੌਕੇ ਚੇਤੂ ਕੁਮਾਰ, ਗੁਰਦੀਪ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਜਗਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ 23 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸਜਾਏ ਜਾਣਗੇ ਗੁਰਮਤਿ ਸਮਾਗਮ
Ad Position 24