03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼ਾਲਾ ਪੁਲਿਸ ਵਲੋਂ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 2 ਅਕਤੂਬਰ (ਅਸ਼ੋਕ ਸ਼ਰਮਾ)-ਨਸ਼ਿਆਂ ਖ਼ਿਲਾਫ਼ ਵਿਢੀ ਮੁਹਿੰਮ ਤਹਿਤ ਸ਼ਾਲਾ ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਪੁਰਾਣਾ ਸ਼ਾਲਾ ਪੁਲਿਸ ਦੇ ਏ.

Ad Position 21
No active advertisement
ਅਜੀਤ ਡੈਸਕ 03-10-2026
ਗੁਰਦਾਸਪੁਰ, 2 ਅਕਤੂਬਰ (ਅਸ਼ੋਕ ਸ਼ਰਮਾ)-ਨਸ਼ਿਆਂ ਖ਼ਿਲਾਫ਼ ਵਿਢੀ ਮੁਹਿੰਮ ਤਹਿਤ ਸ਼ਾਲਾ ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਪੁਰਾਣਾ ਸ਼ਾਲਾ ਪੁਲਿਸ ਦੇ ਏ.ਐਸ.ਆਈ ਅਜੇਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਪੁਰਾਣਾ ਸ਼ਾਲਾ ਤੋਂ ਰਾਜਨ ਪੁੱਤਰ ਸੋਹਨ ਲਾਲ ਵਾਸੀ ਨਰੈਣੀਪੁਰ ਜੋ ਲੁੱਕਛਿਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਤਾਂ ਉਸ ਪਾਸੋਂ ਇਕ ਸਿਲਵਰ ਪੇਪਰ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਹਾਈਵੇ ਅੰਡਰ ਬ੍ਰਿਜ ਤੋਂ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
Ad Position 24