03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਨਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਸ਼ਾਟ ਪੁੱਟ ਮੁਕਾਬਲੇ ’ਚ ਜਿੱਤਿਆ ਕਾਂਸੀ ਦਾ ਤਗਮਾ

ਘੁਮਾਣ, 2 ਅਕਤੂਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਹੋਣਹਾਰ ਵਿਦਿਆਰਥਣ ਮਨਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਸਕੂਲ ਐਜੂਕੇਸ਼ਨ ਬੋਰਡ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਟ ਪੁੱਟ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮਨਰੀਤ ਕੌਰ ਦੀ ਇਸ ਸ਼ਾਨਦਾਰ ਖੇਡ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ,ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 03-10-2026
ਘੁਮਾਣ, 2 ਅਕਤੂਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਹੋਣਹਾਰ ਵਿਦਿਆਰਥਣ ਮਨਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਸਕੂਲ ਐਜੂਕੇਸ਼ਨ ਬੋਰਡ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਟ ਪੁੱਟ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮਨਰੀਤ ਕੌਰ ਦੀ ਇਸ ਸ਼ਾਨਦਾਰ ਖੇਡ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ,ਪ੍ਰਿੰਸੀਪਲ ਡਾ.ਮਨਦੀਪ ਕੌਰ ਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਆਰਤੀ ਨੰਦਾ, ਡੀ.ਪੀ.ਈ.ਸੋਨੀਆ ਤੇ ਅਧਿਆਪਕ ਰਾਜਕੁਮਾਰ ਨੇ ਵੀ ਮਨਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਉਸਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਤੇ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਨੂੰ ਜਾਂਦੇ ਮਾਡਲ ਟਾਊਨ ਨੇੜੇ ਲੱਗੇ ਗੰਦਗੀ ਦੇ ਢੇਰ ਚੁਕਾਉਣ ਦੀ ਮੰਗ ਅਗਲੀ ਖ਼ਬਰ ਬਟਾਲਾ ’ਚ ਮੈਗਾ ਡਾਕ ਸੇਵਾ ਕੈਂਪ ਲਗਾਇਆ
Ad Position 24