03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰਦੁਆਰਾ ਸ੍ਰੀ ਬੁਰਜ ਸਾਹਿਬ ਨੂੰ ਜਾਂਦੇ ਮਾਡਲ ਟਾਊਨ ਨੇੜੇ ਲੱਗੇ ਗੰਦਗੀ ਦੇ ਢੇਰ ਚੁਕਾਉਣ ਦੀ ਮੰਗ

ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)-ਸ਼ਹਿਰ ਧਾਰੀਵਾਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਨੂੰ ਜਾਂਦੇ ਰਸਤੇ ਮਾਡਲ ਟਾਊਨ ਧਾਰੀਵਾਲ ਨੇੜੇ ਰਸਤੇ ਦੇ ਕਿਨਾਰਿਆਂ ’ਤੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਮੱਥਾ ਟੇਕਣ ਆਉਂਦੇ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧ ’ਚ ਗੁਰਦੁਆਰਾ ਬੇਬੇ ਨਾਨਕੀ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਹੈਪੀ, ਸੁਖਮਨੀ ਸੇਵਾ ਸੁਸਾੲਟੀ ਦੇ ਮੁੱਖ ਸੇਵਾਦਾਰ ਡਾ.

Ad Position 21
No active advertisement
ਅਜੀਤ ਡੈਸਕ 03-10-2026
ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)-ਸ਼ਹਿਰ ਧਾਰੀਵਾਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਨੂੰ ਜਾਂਦੇ ਰਸਤੇ ਮਾਡਲ ਟਾਊਨ ਧਾਰੀਵਾਲ ਨੇੜੇ ਰਸਤੇ ਦੇ ਕਿਨਾਰਿਆਂ ’ਤੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਮੱਥਾ ਟੇਕਣ ਆਉਂਦੇ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧ ’ਚ ਗੁਰਦੁਆਰਾ ਬੇਬੇ ਨਾਨਕੀ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਹੈਪੀ, ਸੁਖਮਨੀ ਸੇਵਾ ਸੁਸਾੲਟੀ ਦੇ ਮੁੱਖ ਸੇਵਾਦਾਰ ਡਾ. ਗੁਰਜਿੰਦਰ ਸਿੰਘ, ਕੁਲਦੀਪ ਸਿੰਘ ਪਟਵਾਰੀ, ਗੁਰਜੀਤ ਸਿੰਘ ਲੇਹਲ, ਪਲਵਿੰਦਰ ਸਿੰਘ ਤੇਜਾ, ਸੇਵਾਮੁਕਤ ਪ੍ਰਿੰਸੀਪਲ ਹਰਦੀਪ ਸਿੰਘ ਆਦਿ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੌਂਸਲ ਧਾਰੀਵਾਲ ਤੋਂ ਮੰਗ ਕੀਤੀ ਹੈ ਕਿ ਇਸ ਗੰਦਗੀ ਦਾ ਕੋਈ ਪੱਕਾ ਹੱਲ ਕਰਕੇ ਆਉਣ-ਜਾਣ ਵਾਲੇ ਰਾਹਗੀਰਾਂ ਤੇ ਸ਼ਰਧਾਲੂਆਂ ਨੂੰ ਰਾਹਤ ਦਿਵਾਈ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਸੇਂਟ ਫਰਾਂਸਿਸ ਸਕੂਲ ’ਚ ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਜਯੰਤੀ ਮਨਾਈ ਅਗਲੀ ਖ਼ਬਰ ਮਨਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਸ਼ਾਟ ਪੁੱਟ ਮੁਕਾਬਲੇ ’ਚ ਜਿੱਤਿਆ ਕਾਂਸੀ ਦਾ ਤਗਮਾ
Ad Position 24