04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰਦੁਆਰਾ ਗੁਰੂ ਨਾਨਕ ਨਿਵਾਸ ਸਾਰਚੂਰ ਵਿਖੇ ਨਵੇਂ ਕਾਰਜਾਂ ਲਈ ਨੀਂਹ ਪੱਥਰ ਰੱਖਿਆ

ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਨਜ਼ਦੀਕੀ ਪਿੰਡ ਸਾਰਚੂਰ ਦੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਖੇ ਨਵੇਂ ਕਾਰਜਾਂ ਵਾਸਤੇ ਨੀਂਹ ਪੱਥਰ ਰੱਖਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਗੁਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਨਵੇਂ ਕਾਰਜਾਂ ਦਾ ਨੀਂਹ ਪੱਥਰ ਭਾਈ ਹੀਰਾ ਸਿੰਘ ਸਾਰਚੂਰ ਗੁਰਦੁਆਰਾ ਟਾਹਲਾ ਸਾਹਿਬ ਅੰਮ੍ਰਿਤਸਰ ਤੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਵਲੋਂ ਸਮੂਹ ਸੰਗਤਾਂ ਦੀ ਹਾਜ਼ਰੀ ਵਿਚ ਰੱਖਿਆ ਗਿਆ।

Ad Position 21
No active advertisement
ਅਜੀਤ ਡੈਸਕ 03-10-2026
ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਨਜ਼ਦੀਕੀ ਪਿੰਡ ਸਾਰਚੂਰ ਦੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਖੇ ਨਵੇਂ ਕਾਰਜਾਂ ਵਾਸਤੇ ਨੀਂਹ ਪੱਥਰ ਰੱਖਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਗੁਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਨਵੇਂ ਕਾਰਜਾਂ ਦਾ ਨੀਂਹ ਪੱਥਰ ਭਾਈ ਹੀਰਾ ਸਿੰਘ ਸਾਰਚੂਰ ਗੁਰਦੁਆਰਾ ਟਾਹਲਾ ਸਾਹਿਬ ਅੰਮ੍ਰਿਤਸਰ ਤੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਵਲੋਂ ਸਮੂਹ ਸੰਗਤਾਂ ਦੀ ਹਾਜ਼ਰੀ ਵਿਚ ਰੱਖਿਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸਮੂਹ ਸੰਗਤਾਂ ਨੂੰ ਇਨ੍ਹਾਂ ਕਾਰਜਾਂ ਵਾਸਤੇ ਵਧ ਚੜ੍ਹ ਕੇ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੀਪ ਸਿੰਘ ਬਾਜਵਾ, ਹਰਦੇਵ ਸਿੰਘ ਕਾਹਲੋਂ, ਡਾ. ਗੁਰਨਾਮ ਸਿੰਘ, ਹਰਵਿੰਦਰ ਸਿੰਘ ਠੇਕੇਦਾਰ, ਜਰਨੈਲ ਸਿੰਘ ਕਾਹਲੋਂ, ਬਲਵੰਤ ਸਿੰਘ ਕਾਹਲੋਂ, ਹਰਜੀਤ ਸਿੰਘ ਬਾਜਵਾ, ਗੁਰਮੇਲ ਸਿੰਘ ਕਾਹਲੋਂ, ਸੁਖਪ੍ਰੀਤ ਸਿੰਘ, ਕੰਵਲ ਬਾਜਵਾ, ਯਾਦਵਿੰਦਰ ਯਾਦੂ, ਕੁਲਦੀਪ ਸਿੰਘ, ਤਰਜਿੰਦਰ ਸਿੰਘ, ਦਰਸ਼ਨ ਸਿੰਘ ਕਾਹਲੋਂ, ਸਤਨਾਮ ਸਿੰਘ ਖੈਹਿਰਾ, ਬਲਵਿੰਦਰ ਸਿੰਘ ਬਾਜਵਾ, ਜੋਗਾ ਕਾਹਲੋਂ ਤਰਨਜੀਤ ਸਿੰਘ ਕਵੀਸ਼ਰ, ਬਾਬਾ ਪਲਵਿੰਦਰ ਸਿੰਘ, ਜਸਕਰਨ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਬਾਬਾ ਨਰਿੰਦਰ ਕਾਹਲੌਂ, ਇਕਬਾਲ ਸਿੰਘ ਬਟਾਲਾ, ਹੀਰਾ ਲਾਲ, ਦੀਪਕ ਦੀਪਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼:- ਸਵ: ਸੁਖਵਿੰਦਰ ਸਿੰਘ ਗੁਰਾਇਆ ਅਗਲੀ ਖ਼ਬਰ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਕੂੜਾ ਡੰਪ ਲਈ ਪਲਾਂਟ ਲਗਾਉਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ
Ad Position 24