03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਲਈ ਤਿਆਰੀਆਂ ਮੁਕੰਮਲ

ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)-ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਅਧੀਨ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲੇ ਮਿਤੀ 3 ਤੋਂ 5 ਅਕਤੂਬਰ ਤੱਕ ਕਰਵਾਏ ਜਾਣਗੇ।

Ad Position 21
No active advertisement
ਪ੍ਰਿੰਸੀਪਲ ਡਾ. ਗੁਰਜੀਤ ਸਿੰਘ 03-10-2026
ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)-ਪ੍ਰਿੰਸੀਪਲ ਡਾ.ਗੁਰਜੀਤ ਸਿੰਘ ਦੀ ਦੇਖ-ਰੇਖ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਅਧੀਨ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲੇ ਮਿਤੀ 3 ਤੋਂ 5 ਅਕਤੂਬਰ ਤੱਕ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਦਫ਼ਤਰ ਗੁਰਦਾਸਪੁਰ ਵਲੋਂ ਪਹਿਲਾਂ ਦੀ ਤਰ੍ਹਾਂ ਬਾਕਸਿੰਗ, ਕਿੱਕ ਬਾਕਸਿੰਗ, ਤਾਈਕਵਾਂਡੋ ਤੇ ਗਤਕਾ ਆਦਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਖੇਡ ਮੁਕਾਬਲਿਆਂ ਲਈ ਕਾਲਜ ਵਲੋਂ ਲੋੜੀਂਦਾ ਸਾਜੋ- ਸਮਾਨ ਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਕਾਲਜ ਪ੍ਰਿੰਸੀਪਲ ਡਾ.ਗੁਰਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਕਾਲਜ ਵਿਖੇ ਉਪਰੋਕਤ ਖੇਡਾਂ ਨਾਲ ਸਬੰਧਤ ਖੇਡ ਮੈਦਾਨ ਤੇ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਪਬਲਿਕ ਸਕੂਲ ’ਚ ਗੁਰਬਾਣੀ ਪਾਠ ਕਰਵਾਇਆ ਅਗਲੀ ਖ਼ਬਰ ਗੁਰਦਾਸਪੁਰ ਵਿਖੇ ਗਾਂਧੀ ਜੈਅੰਤੀ ’ਤੇ ਡਰਾਈ ਡੇਅ ਦੀਆਂ ਉਡੀਆਂ ਧੱਜੀਆਂ
Ad Position 24