04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਹਲਕਾ ਯੂਥ ਪ੍ਰਧਾਨ ਹਰਸਿਮਰਤ ਬਾਜਵਾ ਵਲੋਂ ਸੁੱਚਾ ਸਿੰਘ ਲੰਗਾਹ ਨਾਲ ਮੁਲਾਕਾਤ

ਧਿਆਨਪੁਰ, 3 ਅਕਤੂਬਰ (ਕੁਲਦੀਪ ਸਿੰਘ ਸੋਨੂੰ)- ਹਲਕਾ ਡੇਰਾ ਬਾਬਾ ਨਾਨਕ ਦੇ ਸ਼੍ਰੋਮਣੀ ਅਕਾਲ ਦਲ ਬਾਦਲ ਦੇ ਯੁੱਥ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ ਨੇ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਹਲਕਾ ਡੇਰਾ ਬਾਬਾ ਨਾਨਕ ਦਾ ਸਮੁੱਚਾ ਯੂਥ ਲੰਗਾਹ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ । ਜਾਣਕਾਰੀ ਦਿੰਦਿਆ ਯੂਥ ਬਲਾਕ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ ਨੇ ਕਿਹਾ ਕਿ ਹਰਿਆਵਲ ਦਸਤੇ ਵਜੋਂ ਜਾਣੇ ਜਾਦੇ ਅਕਾਲੀ ਦਲ ਦੇ ਯੂਥ ਜੁਝਾਰੂ ਸਾਥੀਆਂ ਨਾਲ ਮਿਲ ਕੇ ਅਕਾਲੀ ਦਲ ਬਾਦਲ ਦੇ ਹੱਕ ਦੇ ਵਿੱਚ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ, ਉਹਨਾਂ ਵਲੋਂ ਨੌਜਵਾਨਾਂ ਨੂੰ ਪ੍ਰੇਰਕੇ ਦੇਣ ਲਈ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ -ਵੱਖ ਪਿੰਡਾਂ ਦੇ ਵਿੱਚ ਯੂਥ ਆਗੂਆਂ ਨਾਲ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ।

Ad Position 21
No active advertisement
ਹਲਕਾ ਯੂਥ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ, ਸੁੱਚਾ ਸਿੰਘ ਲੰਗਾਹ ਦੇ ਨਾਲ ਵਿਸ਼ੇਸ਼ ਮੁਲਾਕਾਤ ਸਮੇਂ । 04-10-2026
ਧਿਆਨਪੁਰ, 3 ਅਕਤੂਬਰ (ਕੁਲਦੀਪ ਸਿੰਘ ਸੋਨੂੰ)- ਹਲਕਾ ਡੇਰਾ ਬਾਬਾ ਨਾਨਕ ਦੇ ਸ਼੍ਰੋਮਣੀ ਅਕਾਲ ਦਲ ਬਾਦਲ ਦੇ ਯੁੱਥ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ ਨੇ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਹਲਕਾ ਡੇਰਾ ਬਾਬਾ ਨਾਨਕ ਦਾ ਸਮੁੱਚਾ ਯੂਥ ਲੰਗਾਹ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ । ਜਾਣਕਾਰੀ ਦਿੰਦਿਆ ਯੂਥ ਬਲਾਕ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ ਨੇ ਕਿਹਾ ਕਿ ਹਰਿਆਵਲ ਦਸਤੇ ਵਜੋਂ ਜਾਣੇ ਜਾਦੇ ਅਕਾਲੀ ਦਲ ਦੇ ਯੂਥ ਜੁਝਾਰੂ ਸਾਥੀਆਂ ਨਾਲ ਮਿਲ ਕੇ ਅਕਾਲੀ ਦਲ ਬਾਦਲ ਦੇ ਹੱਕ ਦੇ ਵਿੱਚ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ, ਉਹਨਾਂ ਵਲੋਂ ਨੌਜਵਾਨਾਂ ਨੂੰ ਪ੍ਰੇਰਕੇ ਦੇਣ ਲਈ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ -ਵੱਖ ਪਿੰਡਾਂ ਦੇ ਵਿੱਚ ਯੂਥ ਆਗੂਆਂ ਨਾਲ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ । ਉਹਨਾਂ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦਾ ਸਮੁੱਚਾ ਯੂਥ ਲੰਗਾਹ ਪ੍ਰਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੋ ਕੇ ਅਕਾਲੀ ਦਲ ਬਾਦਲ ਲਈ ਕੰਮ ਕਰ ਰਿਹਾ ਹੈ। ਇਸ ਮੌਕੇ ਸਤਨਾਮ ਸਿੰਘ ਪਟਵਾਰੀ ਸਮੇਤ ਬਹੁਤ ਸਾਰੇ ਯੂਥ ਆਗੂ ਉਹਨਾਂ ਦੇ ਨਾਲ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਸਥਾਪਨਾ ਦਿਵਸ ਮਨਾਇਆ
Ad Position 24