03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

‘ ਆਪ’ ਦੇ ਸੀਨੀਅਰ ਲੀਡਰ ਦੀਪਕ ਚੌਹਾਨ ਨਾਲ ਸਾਬਾ ਭੱਟੀ ਦੀ ਵਿਸ਼ੇਸ਼ ਮੁਲਾਕਾਤ

ਧਾਰੀਵਾਲ, 3 ਅਕਤੂਬਰ (ਸਵਰਨ ਸਿੰਘ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਮੈਂਬਰ ਪੰਜਾਬ ਸਰਕਾਰ ਸਾਬਾ ਭੱਟੀ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਦੀਪਕ ਚੌਹਾਨ ਨਾਲ ਵਿਸ਼ੇਸ਼ ਮੁਲਾਕਾਤ ਕਰਨ ਦੌਰਾਨ ਸਭਾ ਭੱਟੀ ਨੇ ਦੀਪਕ ਚੌਹਾਨ ਤੇ ‘ਆਪ’ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਖ਼ਾਸ ਕਰਕੇ ਘੱਟ ਗਿਣਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਆਉਣ ਵਾਲੀ ਚੋਣਾਂ ਵਿਚ ਜ਼ਿਲ੍ਹਾ ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਦੇ ਰਹਿੰਦੇ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ ।

Ad Position 21
No active advertisement
ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਸਾਬਾ ਭੱਟੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਚੌਹਾਨ ਨੂੰ ਮਿਲਦੇ ਹੋਏ। ਅਜੀਤ ਤਸਵੀਰ 04-10-2026
ਧਾਰੀਵਾਲ, 3 ਅਕਤੂਬਰ (ਸਵਰਨ ਸਿੰਘ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਮੈਂਬਰ ਪੰਜਾਬ ਸਰਕਾਰ ਸਾਬਾ ਭੱਟੀ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਦੀਪਕ ਚੌਹਾਨ ਨਾਲ ਵਿਸ਼ੇਸ਼ ਮੁਲਾਕਾਤ ਕਰਨ ਦੌਰਾਨ ਸਭਾ ਭੱਟੀ ਨੇ ਦੀਪਕ ਚੌਹਾਨ ਤੇ ‘ਆਪ’ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਖ਼ਾਸ ਕਰਕੇ ਘੱਟ ਗਿਣਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਆਉਣ ਵਾਲੀ ਚੋਣਾਂ ਵਿਚ ਜ਼ਿਲ੍ਹਾ ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਦੇ ਰਹਿੰਦੇ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਜਿੱਤੇ 4 ਕਾਂਸੇ ਦੇ ਤਗਮੇ ਅਗਲੀ ਖ਼ਬਰ ਸਰਕਾਰ ਕਿਸਾਨਾਂ ਦੀ ਮਦਦ ਕਰਨਾ ਚਾਹੁੰਦੀ ਹੈ ਤਾਂ ਸ਼ੈਲਰਾਂ ’ਤੇ ਕਣਕ ਵਾਂਗ ਝੋਨਾ ਲਗਾਵੇ-ਸ਼ੈਲਰ ਆਗੂ
Ad Position 24