03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਕੋਟ ਸੰਤੋਖ ਰਾਏ ਵਿਖੇ ਕਾਂਗਰਸ ਐਸ. ਸੀ. ਵਿੰਗ ਦੀ ਮੀਟਿੰਗ

ਧਾਰੀਵਾਲ, 3 ਅਕਤੂਬਰ (ਸਵਰਨ ਸਿੰਘ)-ਕਾਂਗਰਸ ਜ਼ਿਲ੍ਹਾ ਗੁਰਦਾਸਪੁਰ ਦੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 04-10-2026
ਧਾਰੀਵਾਲ, 3 ਅਕਤੂਬਰ (ਸਵਰਨ ਸਿੰਘ)-ਕਾਂਗਰਸ ਜ਼ਿਲ੍ਹਾ ਗੁਰਦਾਸਪੁਰ ਦੇ ਐੱਸ. ਸੀ. ਵਿੰਗ ਦੀ ਵਿਸ਼ੇਸ਼ ਮੀਟਿੰਗ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਆਦੇਸ਼ਾਂ ਤਹਿਤ ਧਾਰੀਵਾਲ ਨੇੜਲੇ ਪਿੰਡ ਕੋਟ ਸੰਤੋਖ ਰਾਏ ਵਿਖੇ ਸਾਬਕਾ ਸਰਪੰਚ ਬਚਨ ਦਾਸ ਦੇ ਯਤਨਾਂ ਨਾਲ ਜ਼ਿਲ੍ਹਾ ਉਪ ਪ੍ਰਧਾਨ ਦਲਜੀਤ ਸਿੰਘ ਛੋਟੇਪੁਰ ਦੀ ਪ੍ਰਧਾਨਗੀ ਹੇਠ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਸਤਵੀਰ ਸਿੰਘ ਛੀਨਾ ਤੇ ਬਲਾਕ ਪ੍ਰਧਾਨ ਪ੍ਰਦੀਪ ਸਿੰਘ ਸਰਪੰਚ ਨੇ ਸ਼ਮੂਲੀਅਤ ਕੀਤੀ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਸਾਰੇ ਵਰਕਰਾਂ ਨੂੰ ਵੱਧ-ਚੜ੍ਹ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਮੀਟਿੰਗ ਵਿਚ ਹਰਵਿੰਦਰ ਸਿੰਘ ਸੋਨੂੰ, ਵਿਵੇਕ ਕੁਮਾਰ ਲੱਕੀ, ਮਨਜੀਤ ਸਿੰਘ ਭਲਵਾਨ, ਗੁਰਮੀਤ ਚੌਹਾਨ, ਗੌਰਵਪ੍ਰਤਾਪ ਸਿੰਘ, ਮਿੰਦੀ, ਸੰਦੀਪ, ਸੋਨੂੰ ਦਾਸ, ਲਾਡੀ ਇਟਲੀ, ਨਵੀਨ ਬੈਂਸ, ਭਾਜੀ ਪਾਸ਼, ਸਰਬਜੀਤ, ਨਿੱਕਾ ਦਾਸ, ਮੰਗਤ ਰਾਮ, ਮਦਨ ਦਾਸ, ਰਛਪਾਲ ਚੰਦ, ਮਨਪ੍ਰੀਤ, ਸੋਨੂ ਚੌਹਾਨ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਜਿੱਤ ਦਾ ਝੰਡਾ ਲਹਿਰਾਇਆ ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Ad Position 24