04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

6750 ਐਮ.ਐਲ. ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗ੍ਰਿਫ਼ਤਾਰ

ਤਿੱਬੜ, 4 ਅਕਟੂਬਰ (ਸੋਹਨ ਮਲਿਕ)-ਪੁਲਿਸ ਨੇ 6750 ਐਮ. ਐਲ.

Ad Position 21
No active advertisement
ਅਜੀਤ ਡੈਸਕ 05-10-2026
ਤਿੱਬੜ, 4 ਅਕਟੂਬਰ (ਸੋਹਨ ਮਲਿਕ)-ਪੁਲਿਸ ਨੇ 6750 ਐਮ.ਐਲ. ਨਜ਼ਾਇਜ ਸ਼ਰਾਬ ਸਮੇਤ ਇਕ ਦੋਸ਼ੀ ਗ੍ਰਿਫਤਾਰ ਕੀਤਾ ਹੈ । ਜਾਣਕਾਰੀ ਅਨੁਸਾਰ ਐਸ.ਐਚ.ਓ. ਹਰਮਿੰਦਰ ਸਿੰਘ ਥਾਣੇ ਤਿੱਬੜ ਦੀ ਅਗਵਾਈ ਹੇਠ ਏ.ਐਸ.ਆਈ. ਰਕੇਸ਼ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬੱਬੇਹਾਲੀ ਨਹਿਰ ਪੁਲ ’ਤੇ ਨਾਕੇਬੰਦੀ ਦੌਰਾਨ ਦੋਸ਼ੀ ਪਵਨ ਕੁਮਾਰ ਉਰਫ ਭੱਲਾ ਪੁੱਤਰ ਕਾਲਾ ਮਸੀਹ ਵਾਸੀ ਬਾਜੇਚੱਕ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਪਾਸੋਂ 6750 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ । ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੁਰਜ਼ ਸਾਹਿਬ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਘਰ ਵਿਚ ਕੰਮ ਕਰਨ ਵਾਲੀ ਔਰਤ ਨੇ 8 ਤੋਲੇ ਸੋਨਾ ਅਤੇ ਪੰਜਾਹ ਹਜ਼ਾਰ ਰੁਪਏ ਕੀਤੇ ਚੋਰੀ ਪੁਲਿਸ ਨੇ ਗ੍ਰਿਫਤਾਰ ਕਰ ਕੇ ਲਿਆ 2...
Ad Position 24