06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਤੇਜ਼ ਰਫ਼ਤਾਰ ਮੋਟਰਸਾਈਕਲ ਖੰਬੇ ਨਾਲ ਵੱਜਣ ਕਾਰਨ ਨੌਜਵਾਨ ਦੀ ਮੌਤ

ਸ਼ਾਹਪੁਰ ਕੰਢੀ, 5 ਅਕਤੂਬਰ (ਰਣਜੀਤ ਸਿੰਘ)-ਰਣਜੀਤ ਸਾਗਰ ਦੇ ਕਰਮਚਾਰੀ ਤਰੁਨ ਕੁਮਾਰ (32) ਦੀ ਮੋਟਰਸਾਈਕਲ ਤੋਂ ਡਿੱਗਣ ਕਾਰਨ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਤਰੁਨ ਕੁਮਾਰ ਆਪਣੇ ਮੋਟਰਸਾਈਕਲ ’ਤੇ ਪਠਾਨਕੋਟ ਤੋਂ ਜੁਗਿਆਲ ਵੱਲ ਆ ਰਿਹਾ ਸੀ ਕਿ ਜਦੋਂ ਉਹ ਪਿੰਡ ਡਡਵਾਂ ਨਜ਼ਦੀਕ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਖੰਬੇ ਨਾਲ ਟਕਰਾ ਗਿਆ, ਜਿਸ ਦੀ ਮੌਕੇ ਉਪਰ ਹੀ ਮੌਤ ਹੋ ਗਈ ।

Ad Position 21
No active advertisement
ਅਜੀਤ ਡੈਸਕ 06-10-2026
ਸ਼ਾਹਪੁਰ ਕੰਢੀ, 5 ਅਕਤੂਬਰ (ਰਣਜੀਤ ਸਿੰਘ)-ਰਣਜੀਤ ਸਾਗਰ ਦੇ ਕਰਮਚਾਰੀ ਤਰੁਨ ਕੁਮਾਰ (32) ਦੀ ਮੋਟਰਸਾਈਕਲ ਤੋਂ ਡਿੱਗਣ ਕਾਰਨ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਤਰੁਨ ਕੁਮਾਰ ਆਪਣੇ ਮੋਟਰਸਾਈਕਲ ’ਤੇ ਪਠਾਨਕੋਟ ਤੋਂ ਜੁਗਿਆਲ ਵੱਲ ਆ ਰਿਹਾ ਸੀ ਕਿ ਜਦੋਂ ਉਹ ਪਿੰਡ ਡਡਵਾਂ ਨਜ਼ਦੀਕ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਖੰਬੇ ਨਾਲ ਟਕਰਾ ਗਿਆ, ਜਿਸ ਦੀ ਮੌਕੇ ਉਪਰ ਹੀ ਮੌਤ ਹੋ ਗਈ । ਮ੍ਰਿਤਕ ਆਪਣੇ ਪਿਤਾ ਦੀ ਥਾਂ ’ਤੇ ਰਣਜੀਤ ਸਾਗਰ ਡੈਮ ’ਤੇ ਨੌਕਰੀ ਕਰਦਾ ਸੀ । ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਕੇ ਮ੍ਰਿਤਕ ਦੇਹ ਨੂੰ ਪਠਾਨਕੋਟ ਪੋਸਟਮਾਰਟਮ ਲਈ ਭੇਜ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਤੇਜ਼ ਰਫ਼ਤਾਰ ਮੋਟਰਸਾਈਕਲ ਖੰਬੇ ਨਾਲ ਵੱਜਣ ਕਾਰਨ ਨੌਜਵਾਨ ਦੀ ਮੌਤ
Ad Position 24